Month: ਫਰਵਰੀ 2024

ਭਾਸ਼ਾ ਵਿਭਾਗ ਪੰਜਾਬ ਨੇ ਕਰਵਾਇਆ ਤ੍ਰੈ-ਭਾਸ਼ੀ ਕਵੀ ਦਰਬਾਰ

ਪਟਿਆਲਾ 6 ਫਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਸ਼ਾ ਵਿਭਾਗ…

“ਆਪ ਦੀ ਸਰਕਾਰ ਆਪ ਦੇ ਦੁਆਰ” ਤਹਿਤ ਸਬ-ਡਵੀਜ਼ਨ ਫਿਰੋਜ਼ਪੁਰ ਦੇ ਵੱਖ-ਵੱਖ ਪਿੰਡਾਂ ਵਿਖੇ ਸੁਵਿਧਾ ਕੈਂਪ ਸ਼ੁਰੂ 

ਤਲਵੰਡੀ ਭਾਈ/ਫਿਰੋਜ਼ਪੁਰ, 6 ਫਰਵਰੀ 2024 (ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ…

 ਰੈਡ ਕਰਾਸ ਵਲੋਂ ਕੇਂਦਰੀ ਵਿਦਿਆਲਿਆ, ਵਿਖੇ ਮੈਡੀਕਲ ਚੈੱਕ ਅੱਪ ਕੈਂਪ ਅਤੇ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ ਗਿਆ 

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਫਰਵਰੀ, 2024 (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਜਿਲਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਵਲੋਂ ਕੇਂਦਰੀ ਵਿਦਿਆਲਿਆ, ਸੈਕਟਰ-80, ਸਾਹਿਬਜ਼ਾਦਾ ਅਜੀਤ ਸਿੰਘ…

ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵਲੋਂ ਹਲਕਾ ਸਾਹਨੇਵਾਲ ‘ਚ ਲੱਗੇ ਸੁਵਿਧਾ ਕੈਂਪਾਂ ਦਾ ਨੀਰੀਖਣ

ਕੋਹਾੜਾ/ਸਾਹਨੇਵਾਲ, 6 ਫਰਵਰੀ (ਪੰਜਾਬੀ ਖ਼ਬਰਨਾਮਾ) ‘ਆਪ’ ਦੀ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਖੇ ਆਯੋਜਿਤ ਕੈਂਪ ਦਾ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਨੀਰੀਖਣ ਕੀਤਾ ਗਿਆ ਜਿੱਥੇ…

 “ਲੋਕਾਂ ਦੀ ਸਰਕਾਰ ਲੋਕਾਂ ਦੇ ਦੁਆਰ” ਪ੍ਰੋਗਰਾਮ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 

ਐੱਸ. ਏ .ਐਸ. ਨਗਰ: 6 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ “ਆਪ ਦੀ ਸਰਕਾਰ…

ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ

ਹੁਸ਼ਿਆਰਪੁਰ, 6 ਫਰਵਰੀ (ਪੰਜਾਬੀ ਖ਼ਬਰਨਾਮਾ)ਸਹਾਇਕ ਕਮਿਸ਼ਨਰ ਰਾਜ ਕਰ ਡਾ. ਨਵਜੋਤ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ‘ਵਨ ਟਾਈਮ ਸੈਟਲਮੈਂਟ ਸਕੀਮ’…

‘ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ’ ਤਹਿਤ 7 ਫਰਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਲੱਗਣਗੇ ਕੈਂਪ

ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਡਾ. ਰੂਹੀ ਦੁੱਗ ਨੇ ਦੱਸਿਆ ਹੈ ਕਿ 6 ਫਰਵਰੀ ਤੋਂ ਸ਼ੁਰੂ ਹੋ ਰਹੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ…

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਭਲਾਈਆਣਾ ਤੋਂ ਸ੍ਰੀ ਅਮ੍ਰਿਤਸਰ ਸਾਹਿਬ ਅਤੇ ਤਲਵੰਡੀ ਸਾਬੋ ਲਈ ਬੱਸ ਨੂੰ ਕੀਤਾ ਰਵਾਨਾ

ਗਿਦੜਬਾਹਾ, ਸ੍ਰੀ ਮੁਕਤਸਰ ਸਾਹਿਰ 6 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਪ੍ਰਿਤਪਾਲ ਸਰਮਾਂ ਚੇਅਰਮੈਨ ਮਾਰਕੀਟ…

ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਨੂੰ ਲੋਕਾਂ ਦਾ ਮਿਲ ਰਿਹੈ ਭਰਵਾਂ ਹੁੰਗਾਰਾ

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ 06 ਫਰਵਰੀ (ਪੰਜਾਬੀ ਖ਼ਬਰਨਾਮਾ)  ਪੰਜਾਬ ਅੰਦਰ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਆਮ ਲੋਕਾਂ ਲਈ ਵੱਡੇ…

ਕੈਬਨਿਟ ਮੰਤਰੀ ਜਿੰਪਾ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 6 ਫਰਵਰੀ (ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਖੇਤਰ ਵਿਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਲੈਂਦਿਆਂ ਕਿਹਾ…