Month: ਫਰਵਰੀ 2024

ਡਿਪਟੀ ਕਮਿਸ਼ਨਰ ਨੇ ਬੇਟੀ ਬਚਾਓ ਬੇਟੀ ਪੜਾਓ  ਤਹਿਤ ਕਰਵਾਏ ਪ੍ਰੋਗਰਾਮ ਵਿਚ ਕੀਤੀ ਸ਼ਿਰਕਤ

ਫਾਜ਼ਿਲਕਾ, 2 ਫਰਵਰੀ (ਪੰਜਾਬੀ ਖ਼ਬਰਨਾਮਾ)ਸਿਖਿਆ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋੜਿਆਂ ਵਾਲੀ ਵਿਖੇ ਭਾਸ਼ਣ ਤੇ ਪੋਸਟਰ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਤਹਿਤ ਪ੍ਰੋਗਰਾਮ ਦਾ ਆਯੋਜਨ…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ੋਮੈਟੋ ਦੇ ਵਰਕਰਾਂ ਨੂੰ ਦਿੱਤੀ ਗਈ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ

ਪਟਿਆਲਾ, 2 ਫਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ…

ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫ਼ੈਸਟੀਵਲ ‘ਚ ਆਈ.ਟੀ.ਬੀ.ਪੀ. ਦੇ ਬੈਂਡ ਨੇ ਭਰਿਆ ਦੇਸ਼ ਭਗਤੀ ਦਾ ਰੰਗ

ਪਟਿਆਲਾ, 2 ਫਰਵਰੀ (ਪੰਜਾਬੀ ਖ਼ਬਰਨਾਮਾ)ਪਟਿਆਲਾ ਵਿਖੇ ਅੱਜ ਸ਼ੁਰੂ ਹੋਏ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫ਼ੈਸਟੀਵਲ ਦੌਰਾਨ ਇੰਡੋ ਤਿੱਬਤੀਅਨ ਬਾਰਡਰ ਪੁਲਿਸ ਬਲ ਦੇ ਬੈਂਡ ਵੱਲੋਂ ਵਜਾਈਆਂ ਗਈਆਂ ਦੇਸ਼ ਭਗਤੀ ਦੀਆਂ ਧੁਨਾਂ…

ਨੈਸ਼ਨਲ ਡੀ ਵਾਰਮਿੰਗ ਡੇਅ ਮਨਾਉਣ ਸਬੰਧੀ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਰੂਪਨਗਰ, 2 ਫਰਵਰੀ (ਪੰਜਾਬੀ ਖ਼ਬਰਨਾਮਾ) ਜ਼ਿਲ੍ਹਾ ਕੋਆਰਡੀਨੇਸ਼ਨ ਕਮੇਟੀ ਨੈਸ਼ਨਲ ਡੀ ਵਾਰਮਿੰਗ ਡੇਅ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਵਿਚ ਕਰਵਾਈ ਗਈ ਜਿਸ ਵਿਚ ਪੇਟ ਦੇ…

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣਮੱਤੇ ਲਈ 46.89 ਕਰੋੜ ਰੁਪਏ ਜਾਰੀ

ਚੰਡੀਗੜ੍ਹ, 1 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 46.89 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।  ਇਹ ਜਾਣਕਾਰੀ ਦਿੰਦਿਆਂ ਪੰਜਾਬ…

ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟ ਹੁਸ਼ਿਆਰਪੁਰ ’ਚ ਸ਼ੁਰੂ ਹੋਈ 31ਵੀਂ ਸੂਬਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ

ਹੁਸ਼ਿਆਰਪੁਰ, 1 ਫਰਵਰੀ (ਪੰਜਾਬੀ ਖ਼ਬਰਨਾਮਾ)31ਵੀਂ ਸੂਬਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਅੱਜ ਰਿਆਤ ਬਾਹਰਾ ਗਰੁੱਪ ਆਫ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਸ਼ੁਰੂ ਹੋ ਗਈ ਹੈ। ਇਸ ਮੌਕੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ…

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਤਗ ਉਡਾਉਣ ਲਈ ਨਾਈਲੋਨ ਧਾਗੇ ਦੀ ਬਣੀ ਡੋਰ ਨੂੰ  ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ

ਫਿਰੋਜ਼ਪੁਰ, 1 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੰਤਗ/ਗੁੱਡੀਆਂ ਉਡਾਉਣ ਲਈ ਨਾਈਲੋਨ/ ਸੰਥੈਟਿਕ/ਪਲਾਸਟਿਕ (ਕੱਚ ਦੇ…

ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ ਕੇਂਦਰੀ ਸਹਿਕਾਰੀ ਬੈਂਕ ’ਚ ਨਵੇਂ ਭਰਤੀ ਹੋਏ 21 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਹੁਸ਼ਿਆਰਪੁਰ, 1 ਫਰਵਰੀ (ਪੰਜਾਬੀ ਖ਼ਬਰਨਾਮਾ)ਹੁਸ਼ਿਆਰਪੁਰ ਸਹਿਕਾਰੀ ਕੇਂਦਰੀ ਬੈਂਕ ਵੱਲੋਂ ਬੈਂਕ ਦੇ ਮੁੱਖ ਦਫ਼ਤਰ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ…

ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਨੀਤ ਕੌਰ ਸਿਊਣਾ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਪਟਿਆਲਾ 1 ਫਰਵਰੀ (ਪੰਜਾਬੀ ਖ਼ਬਰਨਾਮਾ) ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਹਿੱਤ ਪ੍ਰਪੱਕ ਕਰਨ ਲਈ ਉਪਰਾਲੇ ਕੀਤੇ…

ਹਰਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਟਿਆਲਾ ਨੂੰ ਸੇਵਾ ਮੁਕਤੀ ਤੇ ਅਧਿਕਾਰੀਆਂ ਨੇ ਮਿਲ ਕੇ ਸਨਮਾਨਿਤ ਕੀਤਾ

ਪਟਿਆਲਾ 1 ਫਰਵਰੀ (ਪੰਜਾਬੀ ਖ਼ਬਰਨਾਮਾ)ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੇ ਸਮੂਹ ਕਰਮਚਾਰੀਆਂ ਨੇ ਸਹਾਇਕ ਡਾਇਰੈਕਟਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੇ ਆਹੁਦੇ ਤੋਂ ਸੇਵਾ ਮੁਕਤ ਹੋਏ…