ਬਲਕਾਰ ਸਿੰਘ ਨੇ ਵਿਧਾਇਕਾਂ ਦੀ ਹਾਜ਼ਰੀ ‘ਚ ਵਿਭਿੰਨ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ
ਚੰਡੀਗੜ੍ਹ, 1 ਫਰਵਰੀ ( ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਚਲ ਰਹੇ ਵੱਖ-ਵੱਖ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰੇਗੀ। ਇਹ ਜਾਣਕਾਰੀ ਦਿੰਦਿਆਂ…