Month: ਫਰਵਰੀ 2024

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਪਿੰਡ ਕਾਮਲ ਵਾਲਾ ਖੁਰਦ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਦਾ ਕੀਤਾ ਉਦਘਾਟਨ

ਫਿਰੋਜ਼ਪੁਰ 27 ਫਰਵਰੀ 2024 (ਪੰਜਾਬੀ ਖ਼ਬਰਨਾਮਾ) :ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਦੇ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ…

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਕੀਤਾ ਜਾ ਰਿਹਾ ਹੈ ਲੋਕ ਸਮੱਸਿਆਵਾਂ ਦਾ ਹੱਲ

ਫ਼ਰੀਦਕੋਟ 27 ਫ਼ਰਵਰੀ,2024 (ਪੰਜਾਬੀ ਖ਼ਬਰਨਾਮਾ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪਿੰਡਾਂ ਤੇ ਸ਼ਹਿਰਾਂ ਵਿਚ ਲਗਾਏ ਜਾ ਰਹੇ…

ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਦੇ ਵਪਾਰੀਆਂ ਅਤੇ ਸਨਅਤਕਾਰਾਂ ਨਾਲ ਮੀਟਿੰਗ

ਅੰਮ੍ਰਿਤਸਰ 27 ਫਰਵਰੀ 2024 (ਪੰਜਾਬੀ ਖ਼ਬਰਨਾਮਾ) :ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿੱਚ ਵਪਾਰੀਆਂ ਅਤੇ ਸਨਅਤਕਾਰਾਂ ਪੱਖੀ ਮਾਹੌਲ ਉਸਾਰਨ ਦੀ ਕੀਤੀ ਜਾ ਰਹੀ ਲਗਾਤਾਰ ਕੋਸਿ਼ਸ਼ ਦੇ ਮੱਦੇਨਜ਼ਰ…

ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਨਕੋਦਰ ਵਿਖੇ, ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ

ਨਕੋਦਰ (ਜਲੰਧਰ), 27 ਫਰਵਰੀ (ਪੰਜਾਬੀ ਖ਼ਬਰਨਾਮਾ) :ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ 28 ਫਰਵਰੀ ਨੂੰ ਨਕੋਦਰ ਵਿਖੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਲਈ ਪਹੁੰਚ ਰਹੇ ਹਨ,…

ਲਖਵਿੰਦਰ ਸਿੰਘ ਰੰਧਾਵਾ ਨੇ ਵਧੀਕ ਡਿਪਟੀ ਕਮਿਸ਼ਨਰ ਜਲੰਧਰ ਦਾ ਵਾਧੂ ਚਾਰਜ ਸੰਭਾਲਿਆ

ਜਲੰਧਰ, 27 ਫਰਵਰੀ (ਪੰਜਾਬੀ ਖ਼ਬਰਨਾਮਾ):ਪੰਜਾਬ ਸਰਕਾਰ ਵੱਲੋਂ ਤਾਇਨਾਤ ਕੀਤੇ ਗਏ ਲਖਵਿੰਦਰ ਸਿੰਘ ਰੰਧਾਵਾ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਜਲੰਧਰ ਦਾ ਵਾਧੂ ਚਾਰਜ ਸੰਭਾਲ ਲਿਆ ਹੈ।ਅਹੁਦਾ ਸੰਭਾਲਣ ਤੋਂ ਬਾਅਦ…

ਵੋਟਰ ਲਿਟਰੇਸੀ ਕਲੱਬ ਵੱਲੋਂ ਪੇਂਟਿੰਗ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਤ

ਭਵਾਨੀਗੜ੍ਹ/ਸੰਗਰੂਰ, 27 ਫ਼ਰਵਰੀ (ਪੰਜਾਬੀ ਖ਼ਬਰਨਾਮਾ): ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰੂ ਤੇਗ਼ ਬਹਾਦਰ ਕਾਲਜ ਭਵਾਨੀਗੜ੍ਹ ਵਿਖੇ ਵੋਟਰ ਲਿਟਰੇਸੀ ਕਲੱਬ ਵਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ…

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ‘ਪੰਜਾਬੀ NRI ਮਿਲਣੀ’ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਲੱਡਾ/ਸੰਗਰੂਰ, 27 ਫਰਵਰੀ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਪੈਂਗਲ ਸਟੋਨ ਪੈਲੇਸ ਵਿਖੇ ਪੰਜਾਬੀ ਐਨ.ਆਰ.ਆਈਜ਼ ਸੰਮੇਲਨ ਨੂੰ ਆਯੋਜਿਤ ਕਰਨ ਲਈ ਕੀਤੀਆਂ ਜਾ ਰਹੀਆਂ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ…

ਜਿਲਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ‘ਕਪੂਰਥਲਾ ਹੈਰੀਟੇਜ ਫੈਸਟੀਵਲ’ ’ਚ ਭਰਵੀਂ ਸ਼ਮੂਲੀਅਤ ਦਾ ਸੱਦਾ

ਕਪੂਰਥਲਾ, 27 ਫਰਵਰੀ (ਪੰਜਾਬੀ ਖ਼ਬਰਨਾਮਾ): ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਸੈਨਿਕ ਸਕੂਲ ਵਿਖੇ ਕਰਵਾਏ ਜਾ ਰਹੇ ਕਪੂਰਥਲਾ ਹੈਰੀਟੇਜ ਫੈਸਟੀਵਲ ਦੀਆਂ ਤਿਆਰੀਆਂ…

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਸੁਖਜਿੰਦਰਾ ਗਰੁੱਪ ਆਫ਼਼ ਇੰਸਟੀਚਿਊਟਟ ਗੁਰਦਾਸਪੁਰ ਵਿਖੇ ਕਾਊਂਟਿੰਗ ਸੈਂਟਰ ਸਥਾਪਤ ਕੀਤਾ ਜਾਵੇਗਾ

ਗੁਰਦਾਸਪੁਰ, 27 ਫਰਵਰੀ (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਕਾਊਂਟਿੰਗ ਸੈਂਟਰ ਸਥਾਪਤ ਕੀਤਾ ਜਾਵੇਗਾ। ਇਸ ਕਾਊਂਟਿੰਗ ਸੈਂਟਰ ਦੀ ਇਮਾਰਤ ਦਾ…

ਡਿਪਟੀ ਕਮਿਸ਼ਨਰ ਵੱਲੋਂ ਚਾਰ ਸਿਖਲਾਈ ਪ੍ਰਾਪਤ ਮਹਿਲਾ ਪਾਇਲਟਾਂ ਨੂੰ ਸਪੁਰਦ ਕੀਤੇ ਡਰੋਨ

ਲੁਧਿਆਣਾ, 27 ਫਰਵਰੀ (ਪੰਜਾਬੀ ਖ਼ਬਰਨਾਮਾ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਾਰ ਸਿਖਲਾਈ ਪ੍ਰਾਪਤ ਮਹਿਲਾਵਾਂ ਨੂੰ ਡਰੋਨ ਸਪੁਰਦ ਕੀਤੇ ਗਏ ਜਿਨ੍ਹਾਂ ਵਿੱਚ ਮਨਦੀਪ ਕੌਰ, ਸਿਮਰਨਜੀਤ…