ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ
ਚੰਡੀਗੜ੍ਹ, 27 ਮਾਰਚ (ਪੰਜਾਬੀ ਖ਼ਬਰਨਾਮਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਦਸੂਹਾ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ…