ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ, ਐਸ.ਐਸ.ਪੀ ਗੁਲਨੀਤ ਸਿੰਘ ਖੁਰਾਨਾ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨਾਲ ਕੀਤੀ ਮੁਲਾਕਾਤ
ਹੋਲਾ ਮਹੱਲਾ ਦੇ ਸੁਚਾਰੂ ਪ੍ਰਬੰਧਾਂ ਤੇ ਪ੍ਰਗਟਾਈ ਤਸੱਲੀ, ਸ਼ਰਧਾਲੂਆਂ ਤੇ ਸੰਗਤਾਂ ਦਾ ਮਿਲਿਆ ਭਰਵਾ ਹੁੰਗਾਰਾ ਸ਼੍ਰੀ ਅਨੰਦਪੁਰ ਸਾਹਿਬ 25 ਮਾਰਚ (ਪੰਜਾਬੀ ਖਬਰਨਾਮਾ) : ਹੋਲਾ ਮਹੱਲਾ ਦੇ ਦੂਜੇ ਦਿਨ ਅੱਜ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਤੇ…