Month: ਮਾਰਚ 2024

ਸੋਨਾ 67,450 ਰੁਪਏ ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਿਆ

ਨਵੀਂ ਦਿੱਲੀ, 21 ਮਾਰਚ (ਪੰਜਾਬੀ ਖ਼ਬਰਨਾਮਾ):ਐਚਡੀਐਫਸੀ ਸਕਿਓਰਿਟੀਜ਼ ਦੇ ਅਨੁਸਾਰ, ਮਜ਼ਬੂਤ ​​​​ਗਲੋਬਲ ਰੁਝਾਨਾਂ ਦੇ ਬਾਅਦ ਇੱਥੇ ਸਥਾਨਕ ਬਾਜ਼ਾਰ ਵਿੱਚ ਸੋਨੇ ਦੀ ਕੀਮਤ 1,130 ਰੁਪਏ ਵਧ ਕੇ 67,450 ਰੁਪਏ ਪ੍ਰਤੀ 10 ਗ੍ਰਾਮ…

ਇਮਤਿਆਜ਼ ਅਲੀ ਦਾ ਕਹਿਣਾ ਹੈ ਕਿ ‘ਅਮਰ ਸਿੰਘ ਚਮਕੀਲਾ’ OTT ਲਈ ਇੱਕ ਸਿਨੇਮੈਟਿਕ ਫਿਲਮ ਬਣਾਉਣ ਦਾ ਮੌਕਾ ਹੈ

ਮੁੰਬਈ, 21 ਮਾਰਚ (ਪੰਜਾਬੀ ਖ਼ਬਰਨਾਮਾ):”ਅਮਰ ਸਿੰਘ ਚਮਕੀਲਾ” ਓਟੀਟੀ ਸਪੇਸ ਵਿੱਚ ਇੱਕ ਸਿਨੇਮਿਕ ਫਿਲਮ ਬਣਾਉਣ ਦਾ ਇੱਕ ਦਿਲਚਸਪ ਮੌਕਾ ਸੀ, ਫਿਲਮ ਨਿਰਮਾਤਾ ਇਮਤਿਆਜ਼ ਅਲੀ ਨੇ ਆਉਣ ਵਾਲੀ ਬਾਇਓਪਿਕ ਬਾਰੇ ਕਿਹਾ ਜੋ…

ਮਨਜੀਤ ਸਿੰਘ ਠੋਣਾ ਬੇਲਾ ਕਾਲਜ ਵੱਲੋਂ ਬੈਸਟ ਅਥਲੀਟ ਵਜੋਂ ਸਨਮਾਨਿਤ

ਰੋਪੜ, 21 ਮਾਰਚ 2024 (ਪੰਜਾਬੀ ਖ਼ਬਰਨਾਮਾ) – ਇੱਥੋਂ ਨੇੜਲੇ ਪਿੰਡ ਠੋਣਾ ਦੇ ਵਸਨੀਕ ਅਤੇ ‘ਅਮਰ ਸ਼ਹੀਦ ਬਾਬਾ ਅਜੀਤ ਸਿੰਘ ਤੇ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ’ ਵਿਖੇ ਬੀ.ਏ. ਭਾਗ ਦੂਜਾ ਦੇ…

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅਸਲਾ ਡੀਲਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਲਈ ਨਿਰਦੇਸ਼ ਜਾਰੀ

ਸੰਗਰੂਰ, 20 ਮਾਰਚ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਭਾਰਤੀ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਨੂੰ ਅਮਨ-ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅਸਲਾ…

ਲੋਕ ਸਭਾ ਹਲਕਾ ਬਠਿੰਡਾ ਚ 1639160 ਵੋਟਰ ਕਰਨਗੇ ਆਪਣੀ ਵੋਟ ਦਾ ਇਸਤੇਮਾਲ

ਬਠਿੰਡਾ, 20 ਮਾਰਚ (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ. ਜਸਪ੍ਰੀਤ ਸਿੰਘ ਨੇ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ ਆਰਓ, ਏਆਰਓਜ ਤੇ ਪੁਲ਼ਿਸ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ…

ਹੋਲਾ ਮਹੱਲਾ ਓਲੰਪਿਕਸ ਵਿਰਾਸਤੀ ਖੇਡਾਂ 21 ਤੇ 22 ਮਾਰਚ ਨੂੰ ਚਰਨ ਗੰਗਾ ਸਟੇਡੀਅਮ ਵਿੱਚ ਹੋਣਗੀਆਂ

ਸ੍ਰੀ ਅਨੰਦਪੁਰ ਸਾਹਿਬ 20 ਮਾਰਚ (ਪੰਜਾਬੀ ਖ਼ਬਰਨਾਮਾ) :ਜ਼ਿਲਾ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਸੈਰ ਸਪਾਟਾ ਵਿਭਾਗ ਦੇ ਸਹਿਯੋਗ ਨਾਲ ਦੋ ਰੋਜ਼ਾ ਹੋਲਾ ਮਹੱਲਾ ਵਿਰਾਸਤੀ ਓਲੰਪਿਕਸ ਸ੍ਰੀ ਅਨੰਦਪੁਰ ਸਾਹਿਬ-2024 ਇੱਥੇ ਇਤਿਹਾਸਿਕ ਚਰਨ ਗੰਗਾ ਸਟੇਡੀਅਮ ਵਿਚ 21 ਤੇ 22 ਮਾਰਚ…

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਸੱਬ ਜੇਲ੍ਹ ਫ਼ਾਜ਼ਿਲਕਾ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ

ਫਾਜਿਲਕਾ 20 ਮਾਰਚ (ਪੰਜਾਬੀ ਖ਼ਬਰਨਾਮਾ):ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵੱਲੋਂ ਮੈਡਮ ਜਤਿੰਦਰ ਕੌਰ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਾਜ਼ਿਲਕਾ ਦੀ ਅਗਵਾਈ ਹੇਠ ਸਿਵਿਲ ਹਸਪਤਾਲ ਦੇ ਸਹਿਯੋਗ ਨਾਲ ਸੱਬ ਜੇਲ੍ਹ ਫ਼ਾਜ਼ਿਲਕਾ ਵਿਖੇ ਮੈਡੀਕਲ…

ਅਦਾਲਤ ‘ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 20 ਮਾਰਚ (ਪੰਜਾਬੀ ਖ਼ਬਰਨਾਮਾ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ…

ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਪੰਜਾਬੀ ਖ਼ਬਰਨਾਮਾ):ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਅਤੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਦੀ…

ਡਿਪਟੀ ਕਮਿਸ਼ਨਰ ਨੇ ਨਰਮੇਂ ਦੀ ਫ਼ਸਲ ਨੂੰ ਚਿੱਟੀ ਮੱਖੀ ਅਤੇ ਹੋਰ ਕੀਟਾਂ ਤੋਂ ਬਚਾਉਣ ਲਈ ਨਦੀਨ ਨਸ਼ਟ ਮੁਹਿੰਮ ਨੂੰ ਸਫਲ ਬਨਾਉਣ ਲਈ ਮੀਟਿੰਗ ਦਾ ਕੀਤਾ ਆਯੋਜਨ

ਸ੍ਰੀ ਮੁਕਤਸਰ ਸਾਹਿਬ  20 ਮਾਰਚ (ਪੰਜਾਬੀ ਖ਼ਬਰਨਾਮਾ):ਸ਼੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੇ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਨਰਮੇ…