ਪੰਜਾਬ ਤੇ ਹਰਿਆਣਾ ਹਾਈ ਕੋਰਟ ਜਸਟਿਸ ਸ੍ਰੀ ਵਿਕਾਸ ਸੂਰੀ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਤੇ ਸਬ-ਡਵੀਜ਼ਨਾਂ ਦਾ ਨਿਰੀਖਣ ਕੀਤਾ
ਰੂਪਨਗਰ, 19 ਮਾਰਚ (ਪੰਜਾਬੀ ਖ਼ਬਰਨਾਮਾ ): ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਅਤੇ ਰੂਪਨਗਰ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਜਸਟਿਸ ਸ੍ਰੀ ਵਿਕਾਸ ਸੂਰੀ ਨੇ ਮਿਤੀ 18 ਮਾਰਚ ਨੂੰ ਜ਼ਿਲ੍ਹਾ ਅਦਾਲਤਾਂ, ਰੂਪਨਗਰ…