ਚੋਣਾਂ ਦੇ ਐਲਾਨ ਤੋਂ ਇੱਕ ਦਿਨ ਬਾਅਦ ਪੁਲਿਸ ਮੁਲਾਜ਼ਮ ਦੀ ਹੱਤਿਆ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦਾ ਸਬੂਤ
ਚੰਡੀਗੜ, 18 ਮਾਰਚ (ਪੰਜਾਬੀ ਖ਼ਬਰਨਾਮਾ):ਮੁਕੇਰੀਆਂ ਨੇੜੇ ਇੱਕ ਪਿੰਡ ਵਿੱਚ ਇੱਕ ਪੁਲਿਸ ਕਾਂਸਟੇਬਲ ਦੀ ਹੱਤਿਆ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਪੰਜਾਬ ਸਰਕਾਰ ਵੱਲੋਂ ਸੂਬੇ…