ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕ ਚੋਣ ਸਮਗਰੀ ਦੀ ਛਪਾਈ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ
ਗੁਰਦਾਸਪੁਰ, 18 ਮਾਰਚ (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ-2024 ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਅਤੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ…