ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਬਜੁਰਗਾਂ ਦੇ ਹੱਕਾਂ ਵਾਸਤੇ ਸੈਮੀਨਾਰ ਕੀਤਾ ਗਿਆ
ਸ੍ਰੀ ਮੁਕਤਸਰ ਸਾਹਿਬ 16 ਮਾਰਚ (ਪੰਜਾਬੀ ਖ਼ਬਰਨਾਮਾ):ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਅੱਜ ਬਿਰਧ ਆਸ਼ਰਮ, ਜਲਾਲਬਾਦ ਰੋਡ, ਸ੍ਰੀ ਮੁਕਤਸਰ ਸਾਹਿਬ ਬਜੁਰਗਾਂ ਦੇ ਹੱਕਾਂ…