ਖ਼ੂਨ ਦਾਨ ਕੈਂਪ ਮੁਹਿੰਮ ਵਿਚ ਸਹਿਯੋਗ ਕਰਨ ਵਾਲੀ ਮਹਿਲਾਵਾਂ ਨੂੰ ਸਿਵਲ ਸਰਜਨ ਨੇ ਕੀਤਾ ਸਨਮਾਨਿਤ
ਫਾਜ਼ਿਲਕਾ 15 ਮਾਰਚ (ਪੰਜਾਬੀ ਖ਼ਬਰਨਾਮਾ):ਫਾਜ਼ਿਲਕਾ ਬਲੱਡ ਬੈਂਕ ਵਿੱਚ ਖ਼ੂਨਦਾਨ ਮੁਹਿੰਮ ਦੌਰਾਨ ਸਹਯੋਗ ਦੇਣ ਵਾਲੀ ਮਹਿਲਾਵਾਂ ਨੂੰ ਸਿਹਤ ਵਿਭਾਗ ਵਲੋ ਸਨਮਾਨਿਤ ਕੀਤਾ ਗਿਆ। ਸਿਹਤ ਵਿਭਾਗ ਵਲੋ ਇਸ ਸੰਬਧੀ ਬਲੱਡ ਬੈਂਕ ਵਿਚ ਸਹਯੋਗ ਕਰਨ…