Month: ਮਾਰਚ 2024

ਯੁਵਰਾਜ ਸਿੰਘ ਨੇ ਮੁੰਬਈ ਇੰਡੀਅਨਜ਼ ਲਈ ਕਪਤਾਨੀ ਫੈਸਲੇ ‘ਤੇ ਅਸਹਿਮਤੀ ਜਾਹਿਰ ਕੀ ਹੈ: ਰੋਹਿਤ ਸ਼ਰਮਾ ਨੂੰ ਕਪਤਾਨ, ਹਾਰਦਿਕ ਪੰਡਯਾ ਨੂੰ ਡਿਪਟੀ ਕਪਤਾਨ ਬਣਾਉਣ ਦੀ ਚਾਹ

14 ਮਾਰਚ (ਪੰਜਾਬੀ ਖ਼ਬਰਨਾਮਾ) : ਭਾਰਤ ਦੇ ਸਾਬਕਾ ਆਲਰਾਊਂਡਰ ਯੁਵਰਾਜ ਸਿੰਘ ਨੇ ਆਈਪੀਐਲ 2024 ਤੋਂ ਪਹਿਲਾਂ ਹਾਰਦਿਕ ਪੰਡਯਾ ਨੂੰ ਟੀਮ ਦਾ ਨਵਾਂ ਕਪਤਾਨ ਨਿਯੁਕਤ ਕਰਨ ਦੇ ਮੁੰਬਈ ਇੰਡੀਅਨਜ਼ ਦੇ ਫੈਸਲੇ…

ਆਰਮੀ ਸਰਵਿਸਮੈਨ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਬਾਰੇ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ : ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 13 ਮਾਰਚ (ਪੰਜਾਬੀ ਖ਼ਬਰਨਾਮਾ) : ਮੁੱਖ ਚੋਣ ਕਮਿਸ਼ਨ ਵੱਲੋਂ ਆਰਮੀ ਸਰਵਿਸਮੈਨ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਲਈ ਪਹਿਲੀ ਵਾਰ ਇਲੈਕਟ੍ਰੋਨਿਕ ਟ੍ਰਾਂਸਮਿਸ਼ਨ ਪੋਸਟਲ ਬੈਲਟ ਸਿਸਟਮ (ETPBS) ਪੋਰਟਲ ਸ਼ੁਰੂ…

ਹਰਜੋਤ ਬੈਂਸ ਸਿੱਖਿਆ ਮੰਤਰੀ ਵੱਲੋਂ ਸਰਕਾਰੀ ਹਾਈ ਸਕੂਲ ਕੋਟਲਾ ਨੂੰ ਬੁਨਿਆਦੀ ਵਿਕਾਸ ਲਈ 68 ਲੱਖ ਜਾਰੀ

ਸ੍ਰੀ ਅਨੰਦਪੁਰ ਸਾਹਿਬ 13 ਮਾਰਚ (ਪੰਜਾਬੀ ਖ਼ਬਰਨਾਮਾ):ਸਰਕਾਰੀ ਹਾਈ ਸਕੂਲ ਕੋਟਲਾ ਪਾਵਰ ਹਾਊਸ ਸ੍ਰੀ ਅਨੰਦਪੁਰ ਸਾਹਿਬ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 68 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਿਸ ਵਿੱਚੋਂ ਬੁਨਿਆਦੀ…

ਜਲੰਧਰ ਇੰਪਰੂਵਮੈਂਟ ਟਰੱਸਟ ਦੀਆਂ ਵੱਖ-ਵੱਖ ਸਕੀਮਾਂ ’ਚ ਜਾਇਦਾਦਾਂ ਦੀ ਈ-ਆਕਸ਼ਨ 27 ਤੋਂ 29 ਮਾਰਚ ਤੱਕ : ਚੇਅਰਮੈਨ

ਜਲੰਧਰ, 13 ਮਾਰਚ (ਪੰਜਾਬੀ ਖ਼ਬਰਨਾਮਾ):ਜਲੰਧਰ ਇੰਪਰੂਵਮੈਂਟ ਟਰੱਸਟ, ਜਲੰਧਰ ਵੱਲੋਂ ਆਪਣੀਆਂ ਵੱਖ-ਵੱਖ ਸਕੀਮਾਂ ਵਿੱਚ ਜਾਇਦਾਦਾਂ ਦੀ ਈ-ਆਕਸ਼ਨ 27.03.2024 ਸਵੇਰੇ 9:00 ਵਜੇ ਤੋਂ 29.03.2024 ਸ਼ਾਮ 5:00 ਵਜੇ ਤੱਕ ਰੱਖੀ ਗਈ ਹੈ। ਇਸ…

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋ ਸਿਵਲ ਹਸਪਤਾਲ ਵਿੱਚ ਡੀ-ਸਿਲਟਿੰਗ ਆਫ ਸੀਵਰ ਅਤੇ ਸੀਵਰ ਲਾਈਨਾਂ ਦੀ ਮੁਰੰਮਤ ਦੇ ਪ੍ਰੋਜੈਕਟ ਦੀ ਸ਼ੁਰੂਆਤ

ਸੰਗਰੂਰ, 13 ਮਾਰਚ (ਪੰਜਾਬੀ ਖ਼ਬਰਨਾਮਾ): ਸੰਗਰੂਰ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਸੀਵਰੇਜ ਦੀ ਸਮੱਸਿਆ ਦੇ ਸਥਾਈ ਹੱਲ ਲਈ ਅੱਜ ਐਮ.ਐਲ.ਏ ਸੰਗਰੂਰ ਨਰਿੰਦਰ ਕੌਰ ਭਰਾਜ ਨੇ 8.41 ਲੱਖ ਰੁਪਏ ਦੇ ਡੀ-ਸਿਲਟਿੰਗ…

ਧਾਰਮਿਕ ਸੈਰ ਸਪਾਟਾ ਦੇ ਮਾਨਚਿੱਤਰ ਉੱਤੇ ਪੰਜਾਬ ਦਾ ਪਹਿਲਾਂ ਹੀ ਖਾਸ ਸਥਾਨ- ਕੁਲਤਾਰ ਸਿੰਘ ਸੰਧਵਾ

ਸ੍ਰੀ ਅਨੰਦਪੁਰ ਸਾਹਿਬ 13 ਮਾਰਚ (ਪੰਜਾਬੀ ਖ਼ਬਰਨਾਮਾ) :ਸੈਰ-ਸਪਾਟਾ ਸਿਰਫ਼ ਇੱਕ ਉਦਯੋਗ ਨਹੀਂ ਹੈ, ਬਲਕਿ ਇਹ ਸਾਡੀ ਵਿਰਾਸਤ ਦਾ ਇੱਕ ਝਰੋਖਾ ਵੀ ਹੈ ਅਤੇ ਸਾਡੀ ਪ੍ਰਾਹੁਣਚਾਰੀ ਦਾ ਪ੍ਰਮਾਣ ਵੀ ਹੈ। ਧਾਰਮਿਕ ਸੈਰ ਸਪਾਟਾ…

ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣਾਂ ਦੌਰਾਨ ਇਲੈਕਟ੍ਰਾਨਿਕ, ਸੋਸ਼ਲ ਅਤੇ ਪ੍ਰਿੰਟ ਮੀਡੀਆ ‘ਤੇ ਸਖ਼ਤ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਾਰਚ, 2024 (ਪੰਜਾਬੀ ਖ਼ਬਰਨਾਮਾ): ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ, ਚੋਣ ਪ੍ਰਕਿਰਿਆ ਨੂੰ ਸੁਤੰਤਰ ਅਤੇ ਨਿਰਪੱਖ ਬਣਾਉਣ ਲਈ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜੋ ਕਿ…

ਨੌਜਵਾਨ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਕੀਤਾ ਜਾ ਰਿਹਾ ਪ੍ਰੇਰਤ

ਗੁਰਦਾਸਪੁਰ, 13 ਮਾਰਚ (ਪੰਜਾਬੀ ਖ਼ਬਰਨਾਮਾ) : ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹੇ ਭਰ ਵਿੱਚ ਵੋਟਰ ਜਾਗਰੂਕਤਾ…

ਸਵੀਪ ਜਾਗਰੂਕਤਾ ਮੁਹਿੰਮ ਤਹਿਤ ਜਿਲ੍ਹੇ ਵਿੱਚ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਕੀਤਾ ਜਾ ਰਿਹਾ ਜਾਗਰੂਕ

ਘੁਮਾਣ (ਬਟਾਲਾ), 13 ਮਾਰਚ  (ਪੰਜਾਬੀ ਖ਼ਬਰਨਾਮਾ) :ਡਾ. ਹਿਮਾਂਸ਼ੂ ਅਗਰਵਾਲ, ਜਿਲ੍ਹਾ ਚੌਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲ੍ਹੇ ਅੰਦਰ ਸਵੀਪ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ  ਜਿਸ ਦੇ ਚੱਲਦਿਆਂ ਅੱਜ ਬਾਬਾ…

ਹਲਕਾ ਮਲੋਟ ਵਿਚ ਅਨਾਜ ਮੰਡੀਆਂ ਦੇ ਨਵੀਨੀਕਰਨ ਲਈ ਕਿਸਾਨ ਮਜਦੂਰਾਂ ਨੇ ਰੱਖੇ ਨੀਂਹ ਪੱਥਰ 

ਮਲੋਟ 13 ਮਾਰਚ  (ਪੰਜਾਬੀ ਖ਼ਬਰਨਾਮਾ):ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਯਤਨਾਂ ਸਦਕਾ ਹਲਕਾ ਮਲੋਟ ਦੇ ਪਿੰਡਾਂ ਦੀਆਂ ਅਨਾਜ ਮੰਡੀਆਂ ਦੇ ਨਵੀਨੀਕਰਨ ਲਈ ਇੱਕ ਕਰੋੜ 64 ਲੱਖ ਰੁਪਏ ਦੇ ਫੰਡ ਮੁਹੱਈਆਂ…