Month: ਮਾਰਚ 2024

ਚੀਨ ‘ਚ ਰੈਸਟੋਰੈਂਟ ‘ਚ ਧਮਾਕਾ, ਇਕ ਦੀ ਮੌਤ, 22 ਜ਼ਖਮੀ

ਬੀਜਿੰਗ, 13 ਮਾਰਚ (ਪੰਜਾਬੀ ਖ਼ਬਰਨਾਮਾ)- ਉੱਤਰੀ ਚੀਨ ਦੇ ਹੇਬੇਈ ਸੂਬੇ ‘ਚ ਬੁੱਧਵਾਰ ਨੂੰ ਇਕ ਰੈਸਟੋਰੈਂਟ ‘ਚ ਗੈਸ ਲੀਕ ਹੋਣ ਕਾਰਨ ਹੋਏ ਧਮਾਕੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ…

ਬੇਂਗਲੁਰੂ ਪੀਣ ਵਾਲੇ ਪਾਣੀ ਦੀ ਕਿੱਲਤ ਨਾਲ ਪ੍ਰਭਾਵਿਤ , ਲੋਕ ਦੇਸ਼ ਦੇ ਤੀਜੇ ਸਭ ਤੋਂ ਵੱਡੇ ਸ਼ਹਿਰ ਤੋਂ ਭੱਜਣ ਲਈ ਮਜਬੂਰ

ਬੇਂਗਲੁਰੂ, 13 ਮਾਰਚ (ਪੰਜਾਬੀ ਖ਼ਬਰਨਾਮਾ)– ਪਾਣੀ ਜੀਵਨ ਹੈ ਜਾਂ ਪਾਣੀ ਬਚਾਓ, ਭਵਿੱਖ ਬਣਾਓ, ਵਰਗੇ ਅਣਗਿਣਤ ਨਾਅਰੇ ਹਨ, ਜਿਨ੍ਹਾਂ ਪ੍ਰਤੀ ਦੇਸ਼ ਦੇ ਸ਼ਹਿਰਾਂ ਦੇ ਲੋਕ ਬਿਲਕੁਲ ਵੀ ਗੰਭੀਰ ਨਹੀਂ ਹਨ, ਜਿਨ੍ਹਾਂ…

PM ਮੋਦੀ, ਰਿਸ਼ੀ ਸੁਨਕ ਨੇ ‘ਰੋਡਮੈਪ 2030’ ‘ਤੇ ਕੀਤੀ ਚਰਚਾ

ਨਵੀਂ ਦਿੱਲੀ, 13 ਮਾਰਚ (ਪੰਜਾਬੀ ਖ਼ਬਰਨਾਮਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਅਤੇ ਦੋਵਾਂ ਨੇਤਾਵਾਂ ਨੇ…

ਆਜ਼ਾਦ ਤੇ ਨਿਰਪੱਖ ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਢਲੀਆਂ ਤਿਆਰੀਆਂ ਕੀਤੀਆਂ ਮੁਕੰਮਲ

ਜਲੰਧਰ, 12 ਮਾਰਚ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵਲੋਂ ਲੋਕ ਸਭਾ ਚੋਣਾਂ 2024 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਕਰਵਾਉਣ ਲਈ ਸਾਰੇ ਮੁਢਲੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਡਿਪਟੀ ਕਮਿਸ਼ਨਰ-ਕਮ-…

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਰੀਬ 1.08 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਤੇ ਉਦਘਾਟਨ ਕੀਤੇ

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 12 ਮਾਰਚ (ਪੰਜਾਬੀ ਖ਼ਬਰਨਾਮਾ):ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਂਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਨੂੰ ਆਰੰਭ ਕਰਵਾਇਆ…

ਪੱਟੀ: ਪੰਜਾਬ ਦੀ ਕਾਂਗਰਸ ਸਰਕਾਰ ਨੇ 2020 ‘ਚ CAA ਵਿਰੁੱਧ ਮਤਾ ਲਿਆਂਦਾ ਸੀ: ਵਿਰੋਧੀ ਧਿਰ ਦੇ ਆਗੂ

ਚੰਡੀਗੜ, 12 ਮਾਰਚ (ਪੰਜਾਬੀ ਖ਼ਬਰਨਾਮਾ) :ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਉਹ ਭਾਜਪਾ ਦੀ…

ਜ਼ਿਲ੍ਹਾ ਚੋਣ ਅਫਸਰ ਵੱਲੋਂ ਲੋਕ ਸਭਾ ਚੋਣਾਂ-2024 ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਤਰਨ ਤਾਰਨ, 12 ਮਾਰਚ (ਪੰਜਾਬੀ ਖ਼ਬਰਨਾਮਾ):ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਸ਼ਵਨੀ ਕਪੂਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ…

ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ

ਮੋਗਾ, 12 ਮਾਰਚ (ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸ਼ਹਿਰਾਂ ਅੰਦਰ ਸਾਰੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦਾ ਮੁਹਾਂਦਰਾ ਸੰਵਾਰਨ ਲਈ…

100 ਕਰੋੜ ਨਾਲ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ- ਸਿੱਖਿਆ ਮੰਤਰੀ

ਸ੍ਰੀ ਅਨੰਦਪੁਰ ਸਾਹਿਬ 12 ਮਾਰਚ (ਪੰਜਾਬੀ ਖ਼ਬਰਨਾਮਾ):ਹਲਕੇ ਦੇ ਹਰ ਦੂਰ ਦੂਰਾਂਡੇ ਦੇ ਪਿੰਡ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਅਸੀ ਪੂਰੀ ਤਰਾਂ ਵਚਨਬੱਧ ਹਾਂ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੋਨੇ ਕੋਨੇ ਤੱਕ ਸਿਹਤ ਸਹੂਲਤਾਂ, ਸੜਕਾਂ, ਸਰਕਾਰੀ…

ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ

ਸ੍ਰੀ ਚਮਕੌਰ ਸਾਹਿਬ, 12 ਮਾਰਚ (ਪੰਜਾਬੀ ਖ਼ਬਰਨਾਮਾ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਈਕੋ-ਟੂਰਿਜ਼ਮ, ਐਡਵੈਂਚਰ ਤੇ ਵਾਟਰ ਸਪੋਰਟਸ ਤੇ ਸੈਰ-ਸਪਾਟੇ ਨੂੰ ਸਮੁੱਚੇ ਰੂਪ…