ਸਿਹਤ ਵਿਭਾਗ 16 ਮਾਰਚ ਤੱਕ ਮਨਾਏਗਾ ‘ਗਲੋਕੋਮਾ ਹਫ਼ਤਾ’, ਸਿਵਲ ਸਰਜਨ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ
ਫਿਰੋਜ਼ਪੁਰ , 12 ਮਾਰਚ (ਪੰਜਾਬੀ ਖ਼ਬਰਨਾਮਾ): ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਸਿਹਤ ਵਿਭਾਗ ਵੱਲੋਂ 16 ਮਾਰਚ 2024 ਤੱਕ ‘ਵਿਸ਼ਵ ਗਲੋਕੋਮਾ ਹਫ਼ਤਾ’ ਮਨਾਇਆ ਜਾਵੇਗਾ। ਇਹ…