ਕੈਨੇਡਾ ਸਰਕਾਰ ਹੁਨਰਮੰਦ ਕਾਰੋਬਾਰ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਹਿਤ 28 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ
ਸਰੀ, 11 ਮਾਰਚ 2024 (ਪੰਜਾਬੀ ਖ਼ਬਰਨਾਮਾ)– ਕੈਨੇਡਾ ਦੇ ਰੁਜ਼ਗਾਰ, ਕਾਰਜ ਸ਼ਕਤੀ, ਵਿਕਾਸ ਅਤੇ ਸਰਕਾਰੀ ਭਾਸ਼ਾਵਾਂ ਦੇ ਮੰਤਰੀ ਰੈਂਡੀ ਬੋਇਸਨੌਲਟ ਨੇ ਔਰਤਾਂ ਨੂੰ ਹੁਨਰਮੰਦ ਕਿੱਤਿਆਂ ਦੀ ਖੋਜ, ਉਹਨਾਂ ਦੀ ਤਿਆਰੀ ਅਤੇ ਪ੍ਰਫੁੱਲਤ ਕਰਨ ਲਈ ਵਿਸ਼ੇਸ਼…