ਜ਼ਿਲ੍ਹਾ ਸਵੀਪ ਟੀਮ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਲਗਾਇਆ ਵਿਸ਼ੇਸ਼ ਕੈਂਪ
ਪਟਿਆਲਾ, 8 ਮਾਰਚ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਫ਼ਾਰ ਐਜੂਕੇਸ਼ਨ (ਲੜਕੀਆਂ) ਪਟਿਆਲਾ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਜਿਸ ਦੌਰਾਨ ਜ਼ਿਲ੍ਹਾ…