Month: ਮਾਰਚ 2024

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਲੱਡੀ ਵਿਖੇ ਨਵੇਂ ਵਾਟਰ ਵਰਕਸ ਪ੍ਰੋਜੈਕਟ ਦੀ ਸ਼ੁਰੂਆਤ

ਸੰਗਰੂਰ, 8 ਮਾਰਚ (ਪੰਜਾਬੀ ਖ਼ਬਰਨਾਮਾ ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਅਸੀਂ ਲਗਾਤਾਰ ਸਾਰਥਕ…

ਵਿਧਾਇਕ ਕੁਲਵੰਤ ਸਿੰਘ  ਵੱਲੋਂ ਸਿਆਉ ਵਿਖੇ 5.11 ਲੱਖ ਰੁਪਏ  ਲਾਗਤ ਨਾਲ ਤਿਆਰ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਦਾ ਉਦਘਾਟਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਮਾਰਚ (ਪੰਜਾਬੀ ਖ਼ਬਰਨਾਮਾ ): ਅੱਜ ਪਿੰਡ ਸਿਆਉ ਵਿਖੇ 5.11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸਾਲਿਡ ਵੇਸਟ ਮੈਨੇਜਮੈਂਟ ਯੂਨਿਟ ਦਾ ਉਦਘਾਟਨ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਵੱਲੋਂ ਕੀਤਾ…

ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ ’ਤੇ ਰੱਖਿਆ ਜਾਵੇ : ਜੈ ਕ੍ਰਿਸ਼ਨ ਸਿੰਘ ਰੌੜੀ

ਹੁਸ਼ਿਆਰਪੁਰ, 8 ਮਾਰਚ (ਪੰਜਾਬੀ ਖ਼ਬਰਨਾਮਾ ):ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਿਓਤੀਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖ ਕੇ ਪੰਜਾਬ ਦੇ ਜ਼ਿਲ੍ਹਾ ਜਲੰਧਰ ਸਥਿਤ ਆਦਮਪੁਰ…

ਫਰਜ਼ੀ ਵਿਜੀਲੈਂਸ ਅਧਿਕਾਰੀ ਬਣਕੇ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਪੂਜਾ ਰਾਣੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 8 ਮਾਰਚ (ਪੰਜਾਬੀ ਖ਼ਬਰਨਾਮਾ ): ਪੰਜਾਬ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਹਰਦੀਪ ਸਿੰਘ ਦੀ ਪਤਨੀ ਪੂਜਾ ਰਾਣੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਪੰਜ ਹੋਰ ਮੁਲਜ਼ਮਾਂ ਸਮੇਤ ਖੁਦ ਨੂੰ ਵਿਜੀਲੈਂਸ ਅਤੇ…

ਕੌਮਾਂਤਰੀ ਮਹਿਲਾ ਦਿਵਸ ’ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਰਕਾਰੀ ਕਾਲਜ ਵਿਖੇ ਸਮਾਗਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਮਾਰਚ (ਪੰਜਾਬੀ ਖ਼ਬਰਨਾਮਾ ):ਕੌਮਾਂਤਰੀ ਮਹਿਲਾ ਦਿਵਸ ਮੌਕੇ ਸਮਾਜ ਅਤੇ ਵਿਸ਼ਵ ਨੂੰ ਮਹਿਲਾਵਾਂ ਦੀ ਦੇੇਣ ਨੂੰ ਯਾਦ ਕਰਦਿਆਂ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫ਼ੇਜ਼-6, ਮੋਹਾਲੀ…

ਭਾਸ਼ਾ ਵਿਭਾਗ ਪੰਜਾਬ ਨੇ ਸਜਾਈ ‘ਮਹਿਫ਼ਿਲ ਏ ਕਵਾਲੀ’

ਪਟਿਆਲਾ 8 ਮਾਰਚ (ਪੰਜਾਬੀ ਖ਼ਬਰਨਾਮਾ ):ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ  ਦੀ ਯੋਗ ਰਹਿਨੁਮਾਈ ’ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ…

ਵਿਧਾਇਕ ਕੁਲਵੰਤ ਸਿੰਘ ਨੇ ਮਾਣਕਪੁਰ ਕਲਰ ਵਿਖੇ ਲਾਇਬਰੇਰੀ ਦੀ ਉਸਾਰੀ ਦੀ ਸ਼ੁਰੂਆਤ ਟੱਕ ਲਗਾ ਕੇ ਕੀਤੀ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਮਾਰਚ (ਪੰਜਾਬੀ ਖ਼ਬਰਨਾਮਾ ):ਐਮ ਐਲ ਏ ਕੁਲਵੰਤ ਸਿੰਘ ਵੱਲੋਂ ਅੱਜ ਪਿੰਡ ਮਾਣਕਪੁਰ ਕਲਰ ਵਿਖੇ ਬਣਨ ਵਾਲੀ ਲਾਇਬਰੇਰੀ ਦੀ ਉਸਾਰੀ ਦੀ ਸ਼ੁਰੂਆਤ ਟੱਕ ਲਗਾ ਕੇ ਕੀਤੀ। ਉਨ੍ਹਾਂ…

ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਰਿਕਾਰਡ ਆਮਦਨ

ਚੰਡੀਗੜ੍ਹ, 8 ਮਾਰਚ (ਪੰਜਾਬੀ ਖ਼ਬਰਨਾਮਾ ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਹਰੇਕ ਸਾਲ ਵਾਧਾ ਹੋ ਰਿਹਾ ਹੈ।…

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ 2024 (ਪੰਜਾਬੀ ਖ਼ਬਰਨਾਮਾ ):ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵੱਲੋਂ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਮੌਕੇ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ਲੀਗਲ ਅਵੇਅਰਨੈਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।…

ਔਰਤਾਂ ਰਾਸ਼ਟਰ ਨਿਰਮਾਣ ਅਤੇ ਲੋਕਤੰਤਰ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ (ਪੰਜਾਬੀ ਖ਼ਬਰਨਾਮਾ ): ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਦੀ ਰਾਖੀ ਦੇ ਨਾਲ-ਨਾਲ ਇੱਕ ਮਜ਼ਬੂਤ ​​ਅਤੇ ਜੀਵੰਤ ਰਾਸ਼ਟਰ ਦੇ…