Month: ਮਾਰਚ 2024

ਬ੍ਰਾਜ਼ੀਲ ਨੇ ਮੈਕਸੀਕੋ ਨੂੰ 3-0 ਦੇ ਸਾਥ ਗੋਲਡ ਕੱਪ ਫਾਈਨਲ ‘ਚ ਪਹੁੰਚਾਇਆ।

ਬ੍ਰਾਜ਼ੀਲ ਮਾਰਚ 7 ( ਪੰਜਾਬੀ ਖਬਰਨਾਮਾ):ਬ੍ਰਾਜ਼ੀਲ ਮੈਕਸੀਕੋ ਲਈ ਬਹੁਤ ਜ਼ਿਆਦਾ ਸਾਬਤ ਹੋਇਆ ਕਿਉਂਕਿ ਉਸਨੇ ਬੁੱਧਵਾਰ ਨੂੰ ਸੈਨ ਡਿਏਗੋ ਵਿੱਚ 3-0 ਨਾਲ ਜਿੱਤ ਦੇ ਨਾਲ ਕੋਨਕਾਕਫ ਮਹਿਲਾ ਗੋਲਡ ਕੱਪ ਦੇ ਫਾਈਨਲ ਵਿੱਚ…

ਵਿਜੀਲੈਂਸ ਬਿਊਰੋ ਨੇ ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 7 ਮਾਰਚ (ਪੰਜਾਬੀ ਖ਼ਬਰਨਾਮਾ) :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ…

ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਐਸ ਏ ਐਸ ਨਗਰ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ (ਪੰਜਾਬੀ ਖ਼ਬਰਨਾਮਾ) :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ…

ਖੁਰਾਕ ਤੇ ਜਨਤਕ ਵੰਡ ਵਿਭਾਗ ਦਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਇੱਕ ਹੋਰ ਕੇਸ ਵਿੱਚ ਭਗੌੜਾ ਕਰਾਰ

ਚੰਡੀਗੜ੍ਹ 6 ਮਾਰਚ (ਪੰਜਾਬੀ ਖਬਰਨਾਮਾ):ਐਸ.ਬੀ.ਐਸ. ਨਗਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਮਜ਼ਦੂਰੀ ਅਤੇ ਢੋਆ-ਢੁਆਈ ਦੇ ਠੇਕੇ ਵੱਧ ਰੇਟਾਂ ਉੱਤੇ ਅਲਾਟ ਕਰਨ ਸਬੰਧੀ ਇੱਕ ਕੇਸ ਵਿੱਚ ਖੁਰਾਕ ਤੇ ਜਨਤਕ ਵੰਡ ਵਿਭਾਗ,…

ਡਿਪਟੀ ਕਮਿਸ਼ਨਰ ਨੇ ਸ੍ਰੀ ਸ਼ਿਵਰਾਤਰੀ ਉਤਸਵ ’ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਸਬੰਧ ’ਚ ਮੀਟ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਰੱਖਣ ਦੇ ਕੀਤੇ ਹੁਕਮ ਜਾਰੀ

ਹੁਸ਼ਿਆਰਪੁਰ, 6 ਮਾਰਚ (ਪੰਜਾਬੀ ਖਬਰਨਾਮਾ):ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 7 ਮਾਰਚ ਨੂੰ ਸ੍ਰੀ ਸ਼ਿਵਰਾਤਰੀ ਉਤਸਵ ਦੇ ਸਬੰਧ ਵਿਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰੂਟਾਂ ’ਤੇ ਆਉਣ ਵਾਲੀਆਂ ਮੀਟ ਦੀਆਂ…

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਨੇ ਸਿਵਲ ਹਸਪਤਾਲ ‘ਚ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ

ਲੁਧਿਆਣਾ, 6 ਮਾਰਚ (ਪੰਜਾਬੀ ਖਬਰਨਾਮਾ) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਉਪ ਮੰਡਲ ਮੈਜਿਸਟਰੇਟ ਵਿਕਾਸ ਹੀਰਾ ਦੀ ਅਗਵਾਈ ਹੇਠ ਇਕ ਟੀਮ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕਰਕੇ…

ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ  ਮੁਫ਼ਤ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 11 ਮਾਰਚ ਤੋਂ ਸ਼ੁਰੂ 

ਬਟਾਲਾ, 6 ਮਾਰਚ ( ਪੰਜਾਬੀ ਖਬਰਨਾਮਾ) :ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ, ਗੁਰਦਾਸਪੁਰ ਵੱਲੋਂ 2 ਹਫ਼ਤੇ ਦਾ ਮੁਫ਼ਤ  ਡੇਅਰੀ ਸਿਖਲਾਈ ਕੋਰਸ 11…

ਦੋ ਧਿਰਾਂ ਦਰਮਿਆਨ ਰਾਜ਼ੀਨਾਮਾ ਕਰਵਾਉਣ ਬਦਲੇ 10000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ  

ਚੰਡੀਗੜ੍ਹ 6 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਮੂਲੇਪੁਰ, ਜ਼ਿਲਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਸਿਪਾਹੀ ਜਗਜੀਤ ਸਿੰਘ ਨੂੰ 10000…

ਵਿਜੀਲੈਂਸ ਬਿਊਰੋ ਨੇ ਗਲਾਡਾ ਦੇ ਫੀਲਡ ਅਫਸਰ ਜ਼ੋਰਾ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਕੀਤਾ ਗ੍ਰਿਫਤਾਰ

ਚੰਡੀਗੜ, 6 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੇ ਫੀਲਡ ਅਫਸਰ ਵਜੋਂ ਤਾਇਨਾਤ ਜ਼ੋਰਾ…

ਸਿਹਤ, ਸਿੱਖਿਆ ਤੇ ਵਿਕਾਸ ਦੇ ਖੇਤਰ ਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਰਹੀ ਹੈ ਸੂਬਾ ਸਰਕਾਰ 

ਰਾਮਪੁਰਾ (ਬਠਿੰਡਾ) 6 ਮਾਰਚ (ਪੰਜਾਬੀ ਖਬਰਨਾਮਾ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ, ਸਿੱਖਿਆ ਤੇ ਵਿਕਾਸ ਦੇ ਖੇਤਰ ਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਰਾਮਪੁਰਾ ਫੂਲ…