Month: ਮਾਰਚ 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ ਵਿੱਚ ਕੀਤਾ ਵਾਧਾ

ਬਟਾਲਾ, 4 ਮਾਰਚ ( ਪੰਜਾਬੀ ਖਬਰਨਾਮਾ): ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ…

ਅਮਰੀਕੀ ਫੌਜੀ ਜਹਾਜ਼ਾਂ ਨੇ ਗਾਜ਼ਾ ਵਿੱਚ ਖਾਣ ਪੀਣ ਦੀਆਂ ਵਸਤਾਂ ਦੇ 38,000 ਪੈਕੇਟ ਸੁੱਟੇ

ਵਾਸ਼ਿੰਗਟਨ 4 ਮਾਰਚ ( ਪੰਜਾਬੀ ਖਬਰਨਾਮਾ) : ਅਮਰੀਕੀ ਫੌਜ ਦੇ ਸੀ-130 ਕਾਰਗੋ ਜਹਾਜ਼ਾਂ ਨੇ ਸ਼ਨੀਵਾਰ ਨੂੰ ਗਾਜ਼ਾ ‘ਚ ਭੋਜਨ ਦੇ ਲਗਭਗ 38,000 ਪੈਕੇਟ ਸੁੱਟੇ। ਅਮਰੀਕੀ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਮਰੀਕੀ…

ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਨਿਰੰਤਰ ਸਫਾਈ: ਆਧੁਨਿਕ ਮਸ਼ੀਨਰੀ ਅਤੇ ਪ੍ਰਸਾਸ਼ਨ ਸਹਿਯੋਗ

ਸ੍ਰੀ ਅਨੰਦਪੁਰ ਸਾਹਿਬ 04 ਮਾਰਚ (ਪੰਜਾਬੀ ਖਬਰਨਾਮਾ):ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਸ੍ਰੀ ਅਮ੍ਰਿਤਸਰ ਸਾਹਿਬ ਵਲੋਂ ਹੋਲੇ ਮਹੱਲੇ ਤੋ ਪਹਿਲਾ ਮੇਲਾ ਖੇਤਰ ਦੀ ਸਫਾਈ ਲਈ ਚਲਾਈ ਮੁਹਿੰਮ ਨਿਰੰਤਰ ਜਾਰੀ ਹੈ। ਕੀਰਤਪੁਰ…

ਸਰਜਰੀ ਤੋਂ ਬਾਅਦ ਪਹਿਲੀ ਵਾਰ Suryakumar Yadav ਨੇ ਫੜਿਆ ਬੱਲਾ, IPL ‘ਚ ਵਾਪਸੀ ਦਾ ਸੰਕੇਤ

ਸਪੋਰਟਸ ਡੈਸਕ, ਨਵੀਂ ਦਿੱਲੀ 4 ਮਾਰਚ (ਪੰਜਾਬੀ ਖਬਰਨਾਮਾ) : ਭਾਰਤੀ ਟੀਮ ਦੇ ਮੱਧਕ੍ਰਮ ਦੇ ਬੱਲੇਬਾਜ਼ ਸੂਰਿਆਕੁਮਾਰ ਯਾਦਵ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਉਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ।…

ਕਰੀਨਾ ਕਪੂਰ ਨੇ ਦਿਲਜੀਤ ਦੋਸਾਂਝ ਦੁਆਰਾ ਗਾਈ ‘ਨੈਨਾ’ ਦੇ ਟੀਜ਼ਰ ਨਾਲ ਪ੍ਰਸ਼ੰਸਕਾਂ ਨੂੰ ਕੀਤਾ ਛਾਇਆ

ਮੁੰਬਈ (ਮਹਾਰਾਸ਼ਟਰ, 4 ਮਾਰਚ, 2024 ( ਪੰਜਾਬੀ ਖਬਰਨਾਮਾ) : ਤੱਬੂ, ਕਰੀਨਾ ਕਪੂਰ ਖਾਨ ਅਤੇ ਕ੍ਰਿਤੀ ਸੈਨਨ ਸਟਾਰਰ ਫਿਲਮ ‘ਕਰੂ’ ਦੇ ਨਿਰਮਾਤਾਵਾਂ ਨੂੰ ਹੋਰ ਉਮੀਦਾਂ ਵਧਾਉਂਦੇ ਹੋਏ, ਫਿਲਮ ਦੇ ਪਹਿਲੇ ਟਰੈਕ ‘ਨੈਨਾ’…

7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ ‘ਚ ਹੋਵੇਗਾ ਸ਼ੁਰੂ

ਚੰਡੀਗੜ੍ਹ, 3 ਮਾਰਚ ( ) ਐਲ.ਐਨ.ਸੀ.ਟੀ. ਯੂਨੀਵਰਸਿਟੀ, ਭੋਪਾਲ, ਮੱਧ ਪ੍ਰਦੇਸ਼, ਵੱਲੋਂ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.) ਦੀ ਸਰਪ੍ਰਸਤੀ ਹੇਠ 8 ਮਾਰਚ ਤੋਂ 11 ਮਾਰਚ ਤੱਕ 7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ…

ਕਾਤਲ ਟੈਨੀ ਮਿਸ਼ਰਾ ਨੂੰ ਲੋਕ ਸਭਾ ਟਿਕਟ ਦੇ ਕੇ ਮੋਦੀ ਨੇ ਕਿਸਾਨਾਂ ਦਾ ਅਪਮਾਨ ਕੀਤਾ : ਬੀਬਾ ਰਾਜਵਿੰਦਰ ਕੌਰ ਰਾਜੂ

ਜਲੰਧਰ, 3 ਮਾਰਚ – ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ ਮੈਂਬਰ ਮਹਿਲਾ ਕਿਸਾਨ ਯੂਨੀਅਨ ਨੇ ਭਾਜਪਾ ਵੱਲੋਂ ਕਾਤਲ ਟੈਨੀ ਮਿਸ਼ਰਾ ਨੂੰ ਲੋਕ ਸਭਾ ਦੀ ਟਿਕਟ ਦੇਣ ਦੇ ਫੈਸਲੇ ਦੀ ਤਿੱਖੀ ਨਿਖੇਧੀ…

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਲਗਭਗ 5.75 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕੰਮਾਂ ਦੀ ਸ਼ੁਰੂਆਤ

ਸੰਗਰੂਰ, 3 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੇ ਹਰ ਸ਼ਹਿਰੀ ਅਤੇ ਦਿਹਾਤੀ ਖੇਤਰ ਦਾ ਵਿਕਾਸ ਪੱਖੋਂ ਕਾਇਆ ਕਲਪ…

ਕੈਬਨਿਟ ਮੰਤਰੀ ਅਮਨ ਅਰੋੜਾ ਦੁਆਰਾ ਸ਼ੇਰ ਅਤੇ ਚੀਮਾ ਵਿੱਚ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਚੀਮਾ / ਸੁਨਾਮ ਉਧਮ ਸਿੰਘ ਵਾਲਾ, 3 ਮਾਰਚ (ਪੰਜਾਬੀ ਖਬਰਨਾਮਾ):ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਅਤੇ ਸ਼ੇਰੋਂ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਨੂੰ, ਲੋਕਾਂ ਨੂੰ ਸਮਰਪਿਤ ਕਰਦਿਆਂ ਦੋਹਰਾਇਆ…

ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕ ਰਹੀ ਪੰਜਾਬ ਸਰਕਾਰ

ਕਰਤਾਰਪੁਰ, 3 ਮਾਰਚ (ਪੰਜਾਬੀ ਖਬਰਨਾਮਾ): ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ…