Month: ਅਪ੍ਰੈਲ 2024

ਕੌਣ ਹੈ ਟੀਨਾ, ਜਿਸ ਕਾਰਨ ਸੋਨਾ ਹੋਇਆ ਇੰਨਾ ਮਹਿੰਗਾ? ਇਸ ਕਾਰਨ ਲੋਕ ਸੋਨਾ ਖਰੀਦਣ ਲਈ ਕਾਹਲੇ ਪਏ ਹਨ

ਨਵੀਂ ਦਿੱਲੀ(ਪੰਜਾਬੀ ਖ਼ਬਰਨਾਮਾ) :– 12 ਅਪ੍ਰੈਲ ਨੂੰ ਸੋਨੇ ਦੀ ਕੀਮਤ ਦੇ ਸਭ ਤੋਂ ਉੱਚੇ ਪੱਧਰ ‘ਤੇ ਅਜੇ ਵੀ ਬਰਕਰਾਰ ਹੈ। MCX ‘ਤੇ ₹73,958 ਦੇ ਪੱਧਰ ਨੂੰ ਛੂਹਣ ਤੋਂ ਬਾਅਦ, ਅੱਜ…

ਸਿਹਤ ਵਿਭਾਗ ਵੱਲੋਂ 22 ਤੋਂ 26 ਤੱਕ ਮਨਾਇਆ ਜਾਵੇਗਾ ਮਲੇਰੀਆ ਵਿਰੋਧੀ ਹਫਤਾ

ਰੂਪਨਗਰ, 24 ਅਪ੍ਰੈਲ (ਪੰਜਾਬੀ ਖ਼ਬਰਨਾਮਾ): ਸਿਹਤ ਵਿਭਾਗ ਵੱਲੋਂ ਮਲੇਰੀਏ ਦੇ ਖਾਤਮੇ ਨੂੰ ਮੁੱਖ ਰੱਖਦੇ ਹੋਏ 22 ਤੋਂ 26 ਅਪ੍ਰੈਲ ਤੱਕ ਮਲੇਰੀਏ ਵਿਰੋਧੀ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ…

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਕੀਤਾ

ਫ਼ਰੀਦਕੋਟ: 24 ਅਪ੍ਰੈਲ 2024 (ਪੰਜਾਬੀ ਖ਼ਬਰਨਾਮਾ):ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਰੀਦਕੋਟ ਵੱਲੋਂ ਇੱਕ ਹੋਰ ਨਵੀਂ ਪਹਿਲਕਦਮੀ ਕਰਦਿਆਂ ਕਿਸਾਨਾਂ ਨੂੰ ਸੂਚਨਾ ਤਕਨਾਲੋਜੀ ਜਰੀਏ ਖੇਤੀਬਾੜੀ ਦੇ ਨਵੇਂ ਢੰਗਾਂ ਅਤੇ ਖੇਤੀ ਮਾਹਿਰਾਂ ਦੀਆਂ ਸਲਾਹਾਂ ਤੋਂ ਜਾਣੂ…

ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਚੋਣ, ਵਕੀਲ ਰਾਜਦੇਵ ਸਿੰਘ ਖਾਲਸਾ ਨੇ ਦਿੱਤੀ ਜਾਣਕਾਰੀ

(ਪੰਜਾਬੀ ਖ਼ਬਰਨਾਮਾ) :ਲੋਕ ਸਭਾ ਚੋਣਾਂ ਦੇ ਵਿਚਾਲੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ…

ਟੀਕਾਕਰਨ ਤੋਂ ਵਾਂਝੇ ਬੱਚਿਆਂ ਤੇ ਗਰਭਵਤੀ ਮਾਂਵਾਂ ਲਈ 24 ਤੋਂ30 ਅਪ੍ਰੈਲ ਤੱਕ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਬਰਨਾਲਾ, 24 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਟੀਕਾਕਰਨ ਦੀ 50ਵੀਂ ਵਰੇਗੰਢ ’ਤੇ ਵਿਸ਼ੇਸ਼ ਟੀਕਾਕਰਨ ਕੈਂਪਾਂ ਰਾਹੀਂ 24 ਅਪ੍ਰੈਲ ਤੋ 30 ਅਪ੍ਰੈਲ…

Nitin Gadkari Faints: ਕੇਂਦਰੀ ਮੰਤਰੀ ਨਿਤਿਨ ਗਡਕਰੀ ਸਟੇਜ ‘ਤੇ ਹੋਏ ਬੇਹੋਸ਼, ਯਵਤਮਾਲ ‘ਚ ਦੇ ਰਹੇ ਸੀ ਚੋਣ ਭਾਸ਼ਣ

Nitin Gadkari Falls Unconscious(ਪੰਜਾਬੀ ਖ਼ਬਰਨਾਮਾ) : ਮਹਾਰਾਸ਼ਟਰ ਦੇ ਯਵਤਮਾਲ ‘ਚ ਭਾਸ਼ਣ ਦਿੰਦੇ ਹੋਏ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਚਾਨਕ ਸਟੇਜ ਤੋਂ ਡਿੱਗ ਗਏ। ਸਟੇਜ ‘ਤੇ ਮੌਜੂਦ ਲੋਕਾਂ ਨੇ ਤੁਰੰਤ ਉਨ੍ਹਾਂ ਨੂੰ ਚੁੱਕਿਆ…

Punjab News : MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ ‘ਚ ਲਟਕਦੀ ਮਿਲੀ ਲਾਸ਼

ਹਰਪ੍ਰੀਤ ਚਾਨਾ, ਫਰੀਦਕੋਟ(ਪੰਜਾਬੀ ਖ਼ਬਰਨਾਮਾ) : ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇੰਟਰਨਸ਼ਿਪ ਕਰ ਰਹੀ ਐਮਬੀਬੀਐਸ ਡਾਕਟਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਡਾਕਟਰ ਦੀ ਫਰੀਦਕੋਟ ਵਿਖੇ…

Gold Rate Today: ਸੋਨਾ ਖਰੀਦਣ ਦੀ ਤਿਆਰੀ ਕਰੀ ਬੈਠੇ ਲੋਕਾਂ ਲਈ ਖੁਸ਼ਖਬਰੀ, ਸੋਨਾ ਹੋਇਆ ਸਸਤਾ

Gold Rate Today(ਪੰਜਾਬੀ ਖ਼ਬਰਨਾਮਾ): ਦੇਸ਼ ‘ਚ ਸੋਨੇ ਦੀ ਕੀਮਤ ‘ਚ 24 ਅਪ੍ਰੈਲ ਨੂੰ ਵੀ ਗਿਰਾਵਟ ਦੇਖਣ ਨੂੰ ਮਿਲੀ ਹੈ। ਦਿੱਲੀ, ਮੁੰਬਈ, ਅਹਿਮਦਾਬਾਦ ਸਮੇਤ ਕਈ ਸ਼ਹਿਰਾਂ ‘ਚ ਸੋਨੇ ਦੀਆਂ ਕੀਮਤਾਂ ‘ਚ…

CCTV: ਨਿਹੰਗ ਸਿੰਘ ਨੇ ਭਜਾ-ਭਜਾ ਕੁੱਟੇ ਬਜ਼ੁਰਗ ਮਾਪੇ, ਅੰਮ੍ਰਿਤਪਾਲ ਸਿੰਘ ਦਾ ਦੱਸਿਆ ਜਾ ਰਿਹੈ ਸਾਥੀ…

(ਪੰਜਾਬੀ ਖ਼ਬਰਨਾਮਾ):ਨਿਹੰਗ ਸਿੰਘ ਬਾਣੇ ਵਾਲੇ ਇਕ ਪੁੱਤਰ ਨੇ ਆਪਣੇ ਮਾਂ-ਬਾਪ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਪੂਰੀ ਘਟਨਾ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਹੁਣ ਮਾਪਿਆਂ ਨੇ ਰੋਂਦੇ ਹੋਏ ਸਾਰੀ…

ਭਾਰਤੀ ਆਈ.ਟੀ. ਸੇਵਾ ਖੇਤਰ ਲਗਾਤਾਰ ਦੂਜੇ ਸਾਲ ਮਿਊਟਿਡ ਰੈਵੇਨਿਊ ਵਾਧੇ ਨੂੰ ਦੇਖੇਗਾ: ਰਿਪੋਰਟ

ਨਵੀਂ ਦਿੱਲੀ, 24 ਅਪ੍ਰੈਲ(ਪੰਜਾਬੀ ਖ਼ਬਰਨਾਮਾ):ਬੁੱਧਵਾਰ ਨੂੰ ਇੱਕ ਰਿਪੋਰਟ ਵਿੱਚ ਦਿਖਾਇਆ ਗਿਆ ਹੈ ਕਿ ਭਾਰਤ ਵਿੱਚ ਆਈਟੀ ਸੇਵਾਵਾਂ ਖੇਤਰ ਵਿੱਚ ਲਗਾਤਾਰ ਦੂਜੇ ਸਾਲ ਵਿੱਤੀ ਸਾਲ 25 ਵਿੱਚ 5-7 ਫੀਸਦੀ ਦੀ ਦਰ…