ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਕੀਤਾ ਐਲਾਨ, ਜਾਣੋ ਬਠਿੰਡਾ ਸਣੇ ਇਨ੍ਹਾਂ ਲੋਕ ਸਭਾ ਸੀਟਾਂ ਤੋਂ ਅਕਾਲੀ ਦਲ ਦੇ ਉਮੀਦਵਾਰ
Lok Sabha Election 2024(ਪੰਜਾਬੀ ਖ਼ਬਰਨਾਮਾ): ਲੋਕਾਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ ਭਾਰ ਹੋਈਆਂ ਪਈਆਂ ਹਨ। ਹਰ ਇੱਕ ਪਾਰਟੀ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ…
