ਬਰਾਬਰਤਾ ਅਤੇ ਸਾਂਝੀਵਾਲਤਾ ਦੇ ਖਾਲਸਾਈ ਸੰਦੇਸ਼ ਨੂੰ ਅਮਲ ਵਿੱਚ ਲਿਆਉਣਾ ਸਮੇਂ ਦੀ ਵੱਡੀ ਲੋੜ ਹੈ: ਪ੍ਰੋਫੈਸਰ ਬਰਾੜ
ਸ੍ਰੀ ਫ਼ਤਹਿਗੜ੍ਹ ਸਾਹਿਬ/12 ਅਪ੍ਰੈਲ( ਪੰਜਾਬੀ ਖਬਰਨਾਮਾ):ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ…
