ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਕੋਰਾ ਜਵਾਬ, ਸਮਰਥਨ ਦੀ ਅਪੀਲ ਕੀਤੀ ਰੱਦ
(ਪੰਜਾਬੀ ਖ਼ਬਰਨਾਮਾ):ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਐਲਾਨੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਅੱਜ ਇਸੇ ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਦੇ…