Month: ਅਪ੍ਰੈਲ 2024

ਨਵੀਂ ਖੋਜ ‘ਚ ਦਾਅਵਾ-ਰੋਜ਼ਾਨਾ 15 ਤੋਂ 20 ਮਿੰਟ ਕਰੋ ਇਹ ਕੰਮ, 100 ਸਾਲ ਤੱਕ ਰਹੋਗੇ ਸਿਹਤਮੰਦ…

How to Live Longer(ਪੰਜਾਬੀ ਖ਼ਬਰਨਾਮਾ): ਭਾਵੇਂ ਤੁਹਾਡੀ ਉਮਰ ਸੌ ਸਾਲ ਲੰਬੀ ਹੋ ਜਾਵੇ, ਪਰ ਜੇਕਰ ਤੁਸੀਂ ਸਿਹਤਮੰਦ ਨਹੀਂ ਹੋ ਤਾਂ ਇੰਨਾ ਲੰਬਾ ਜੀਣਾ ਬੇਕਾਰ ਹੈ। 100 ਸਾਲ ਤੱਕ ਜੀਉਣ ਲਈ…

Holiday: ਪੰਜਾਬ ‘ਚ ਪਰਸੋਂ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਬਾਕੀ ਅਦਾਰੇ

(ਪੰਜਾਬੀ ਖ਼ਬਰਨਾਮਾ): ਜੇਕਰ ਤੁਸੀਂ ਕਿਤੇ ਘੁੱਮਣ-ਫਿਰਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਤੁਹਾਡੇ ਲਈ ਚੰਗੀ ਖਬਰ ਹੈ। ਸੂਬੇ ਵਿਚ 1 ਮਈ 2024 ਦਿਨ ਬੁੱਧਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ।…

Barnala: ਡੇਰਾ ਪ੍ਰੇਮੀਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 30 ਤੋਂ ਵੱਧ ਲੋਕ ਹੋਏ ਜ਼ਖਮੀ, ਬੱਸ ਚਾਲਕ ਫਰਾਰ

Barnala Bus Accident(ਪੰਜਾਬੀ ਖ਼ਬਰਨਾਮਾ): ਬਰਨਾਲਾ ਤੋਂ ਡੇਰਾ ਸਿਰਸਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸਤਿਸੰਗ ’ਚ ਸ਼ਾਮਲ ਹੋਣ ਲਈ ਡੇਰਾ ਪ੍ਰੇਮੀਆਂ…

Weather Update: ਪੰਜਾਬ ‘ਚ ਦਿਨ ਚੜ੍ਹਦੇ ਹੀ ਛਾਏ ਸੰਘਣੇ ਬੱਦਲ, ਕਈ ਥਾਈਂ ਮੀਂਹ, ਤਾਜ਼ਾ ਅਲਰਟ ਜਾਰੀ

IMD Weather Update(ਪੰਜਾਬੀ ਖ਼ਬਰਨਾਮਾ): ਦੇਸ਼ ਭਰ ਵਿਚ ਗਰਮੀ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਕਈ ਰਾਜਾਂ ਵਿੱਚ ਪਾਰਾ ਹੁਣ 45 ਨੂੰ ਪਾਰ ਕਰ ਚੁੱਕਾ ਹੈ ਜਾਂ ਇਸ ਦੇ ਨੇੜੇ…

Petrol-Diesel Rates: ਪੰਜਾਬ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਤੇਲ ਦੀਆਂ ਤਾਜ਼ਾ ਕੀਮਤਾਂ ਜਾਰੀ

(ਪੰਜਾਬੀ ਖ਼ਬਰਨਾਮਾ):ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਗਲੋਬਲ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਿਰਧਾਰਤ ਕਰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੇਸ਼ ਦੇ ਸਾਰੇ ਸ਼ਹਿਰਾਂ…

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼

(ਪੰਜਾਬੀ ਖ਼ਬਰਨਾਮਾ): ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਸਭ ਤੋਂ ਛੋਟੇ ਸਾਹਿਬਜ਼ਾਦੇ ਸਨ। ਬਚਪਨ ਤੋਂ ਹੀ ਇਹਨਾਂ ਦੇ ਚਿਹਨ-ਚੱਕਰ ਇਹਨਾਂ ਨੂੰ ਇਕ ਅਨੋਖਾ ਬਾਲਕ…

Diljit Dosanjh Creates History: ਦਿਲਜੀਤ ਦੋਸਾਂਝ ਦੀ ਕੈਨੇਡਾ ‘ਚ ਧੱਕ; ਤੋੜ ਦਿੱਤੇ ਸਾਰੇ ਰਿਕਾਰਡ, ਰੱਚਿਆ ਇਹ ਨਵਾਂ ਇਤਿਹਾਸ

Diljit Dosanjh Creates History(ਪੰਜਾਬੀ ਖ਼ਬਰਨਾਮਾ): ਮਸ਼ਹੂਰ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਇਤਿਹਾਸ ਰਚ ਦਿੱਤਾ ਹੈ। ‘ਅਮਰ ਸਿੰਘ ਚਮਕੀਲਾ’ ‘ਚ ਆਪਣੀ ਦਮਦਾਰ ਅਦਾਕਾਰੀ ਲਈ ਤਾਰੀਫ ਹਾਸਲ ਕਰ ਰਹੇ ਦਿਲਜੀਤ ਨੇ ਰਿਕਾਰਡ…

ਗਲਤੀ ਨਾਲ ਸਰਹੱਦ ਪਾਰ ਕਰਕੇ ਆਏ ਨਾਬਾਲਗ ਬੱਚਿਆਂ ਨੂੰ ਪਾਕਿਸਤਾਨ ਵਾਪਸ ਭੇਜਿਆ ਗਿਆ

ਫ਼ਰੀਦਕੋਟ, 28 ਅਪ੍ਰੈਲ 2024 (ਪੰਜਾਬੀ ਖ਼ਬਰਨਾਮਾ):ਸ਼੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ ਕਰੀਬ 20 ਮਹੀਨੇ ਪਹਿਲਾਂ ਗਲਤੀ ਨਾਲ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਆਏ ਦੋ ਪਾਕਿਸਤਾਨੀ ਨਾਬਾਲਗ ਬੱਚਿਆਂ…

ਅਮਰੀਕਾ : ਸੜਕ ਹਾਦਸੇ ’ਚ 3 ਭਾਰਤੀ ਔਰਤਾਂ ਦੀ ਮੌਤ, ਐਸਯੂਵੀ ਕਾਰ ਹੋਈ ਚਕਨਾਚੂਰ

ਕੈਰੋਲੀਨਾ/ 27 ਅਪ੍ਰੈਲ : ਅਮਰੀਕਾ ’ਚ ਵਾਪਰੇ ਇਕ ਭਿਆਨਕ ਕਾਰ ਹਾਦਸੇ ’ਚ ਗੁਜਰਾਤ ਦੀਆਂ ਤਿੰਨ ਔਰਤਾਂ ਦੀ ਮੌਤ ਹੋਣ ਦੀ ਦੁਖਦਾਈ ਸਮਾਚਾਰ ਹੈ। ਹਾਦਸੇ ਦੌਰਾਨ ਉਨ੍ਹਾਂ ਦੀ ਐੱਸਯੂਵੀ ਅਮਰੀਕਾ ਦੇ ਦੱਖਣੀ…

ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ  ਵਿਖੇ ਲੜਕੇ ਅਤੇ ਲੜਕੀਆਂ ਦੇ ਕੁਸ਼ਤੀ ਖੇਡ ਦੇ ਹੋਏ ਮੁਕਾਬਲੇ

ਜਲਾਲਾਬਾਦ, ਫਾਜ਼ਿਲਕਾ, 27 ਅਪ੍ਰੈਲ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਦੇ ਮਦੇਨਜਰ ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਦੀਆਂ ਹਦਾਇਤਾਂ *ਤੇ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਬੀਤੇ ਦਿਨੀ ਬਹੁਮੰਤਵੀ…