ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੈ ਅਤੇ ਇਸ ਦਾ ਕੋਈ ਵੀ ਬਦਲ ਨਹੀਂ ਹੈ
ਫਾਜਿਲਕਾ 1 ਅਪ੍ਰੈਲ (ਪੰਜਾਬੀ ਖ਼ਬਰਨਾਮਾ):ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਫਾਜਿਲਕਾ ਵਿੱਚ ਵੱਖ ਵੱਖ ਵਿਸ਼ਿਆਂ ਤੇ ਜਾਗਰੂਕਤਾ ਗਤੀਵਿਧੀਆਂ ਚੱਲ ਰਹੀਆਂ ਹਨ। ਅੱਜ ਮਾਂ ਦੇ ਦੁੱਧ…