ਮਤਦਾਨ ਖਤਮ ਹੋਣ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਹੀਂ ਹੋ ਸਕੇਗਾ ਚੋਣ ਪ੍ਰਚਾਰ
ਸ੍ਰੀ ਮੁਕਤਸਰ ਸਾਹਿਬ, 27 ਮਈ (ਪੰਜਾਬੀ ਖਬਰਨਾਮਾ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਤਦਾਨ ਖਤਮ ਹੋਣ ਦੇ ਨਿਰਧਾਰਤ ਸਮੇਂ ਤੋਂ 48 ਘੰਟੇ ਪਹਿਲਾਂ ਦੇ ਸਮੇਂ ਦੌਰਾਨ ਸਿਆਸੀ ਪਾਰਟੀਆਂ ਜਾਂ ਉਮੀਦਵਾਰ…