Month: ਮਈ 2024

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਜਲਦੀ ਹੋਵੇਗਾ ਰਿਲੀਜ਼।

(ਪੰਜਾਬੀ ਖਬਰਨਾਮਾ) 25 ਮਈ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੀ ਆਵਾਜ਼ ਨਾਲ ਲੋਕਾਂ ਨੂੰ ਦੀਵਾਨਾ ਬਣਾਇਆ ਸੀ। ਭਾਵੇਂ ਉਹ ਹੁਣ ਇਸ ਦੁਨੀਆ ‘ਚ ਨਹੀਂ ਰਹੇ ਪਰ ਲੋਕ ਉਨ੍ਹਾਂ…

ਪੀਐਮ ਮੋਦੀ ਨੇ ਪਟਿਆਲਾ ‘ਚ ਹੋਈ ਰੈਲੀ ਦੌਰਾਨ ਕਿਹਾ, “ਗੁਰੂਆਂ ਦੀ ਧਰਤੀ ਤੋਂ ਲੈਣ ਆਇਆ ਹਾਂ ਅਸ਼ੀਰਵਾਦ”।

ਪਟਿਆਲਾ (ਪੰਜਾਬੀ ਖਬਰਨਾਮਾ) 24 ਮਈ : ਸਿਰ ’ਤੇ ਕੇਸਰੀ ਪੱਗ, ਸਤਿ ਸ੍ਰੀ ਅਕਾਲ ਅਤੇ ਪੰਜਾਬੀ ਭਾਸ਼ਾ ਵਿਚ ਭਾਸ਼ਣ ਦੀ ਸ਼ੁਰੂਆਤ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਟਿਆਲਾ ਵਿਚ ਹੋਈ ਪਹਿਲੀ ਰੈਲੀ…

PM ਮੋਦੀ ਵਲੋਂ ਦੀਨਾਨਗਰ ‘ਚ ਜਨਤਾ ਨੂੰ ਸੰਬੋਧਨ, ਸ਼ਾਮ ਨੂੰ ਜਲੰਧਰ ‘ਚ ਕਰਨਗੇ ਰੈਲੀ

ਜਲੰਧਰ (ਪੰਜਾਬੀ ਖਬਰਨਾਮਾ) 24 ਮਈ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੇ ਗੁਰਦਾਸਪੁਰ ‘ਚ ਰੈਲੀ ਕਰਨ ਲਈ ਪੁੱਜੇ ਹਨ। ਉਹ ਉੱਥੇ ਪਾਰਟੀ ਉਮੀਦਵਾਰ ਦਿਨੇਸ਼ ਬੱਬੂ ਦੇ ਹੱਕ ‘ਚ ਰੈਲੀ…

ਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨ

ਸੰਗਰੂਰ, 24 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਚੋਣਾਂ ਲਈ ਤਾਇਨਾਤ ਕੀਤੇ ਮਾਈਕਰੋ ਅਬਜ਼ਰਵਰਾਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਖਲਾਈ ਮੀਟਿੰਗ ਹੋਈ। ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ…

ਗਰੀਨ ਇਲੈਕਸ਼ਨ ਤਹਿਤ ਭਾਈ ਹਿੰਮਤ ਸਿੰਘ ਜੀ ਪਾਰਕ ‘ਚ ਪੌਦੇ ਲਗਾਏ

ਗੜ੍ਹਸ਼ੰਕਰ/ ਹੁਸ਼ਿਆਰਪੁਰ 24 ਮਈ (ਪੰਜਾਬੀ ਖਬਰਨਾਮਾ : ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਦੇ ਨਿਰਦੇਸ਼ਾਂ ਅਤੇ ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ ਦੀ ਅਗਵਾਈ ਵਿੱਚ…

ਸੁਪਰੀਮ ਕੋਰਟ ਵੱਲੋਂ 29 ਜੁਲਾਈ ਤੋਂ 03 ਅਗਸਤ ਦਰਮਿਆਨ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ

ਲੁਧਿਆਣਾ, 24 ਮਈ (ਪੰਜਾਬੀ ਖਬਰਨਾਮਾ – ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ, ਨਵੀਂ ਦਿੱਲੀ  ਵੱਲੋਂ ਮਿਤੀ 29/07/2024 ਤੋਂ 03/08/2024 ਦਰਮਿਆਨ ਸੁਪਰੀਮ ਕੋਰਟ ਆਫ ਇੰਡੀਆ, ਨਵੀਂ ਦਿੱਲੀ ਵਿਖੇ ਸਪੈਸ਼ਲ ਲੋਕ ਅਦਾਲਤ ਦਾ…

ਜਿ਼ਲ੍ਹਾ ਅਤੇ ਸੈਸ਼ਨ ਜੱਜ ਨੇ ਜਿ਼ਲ੍ਹਾ ਜੇਲ੍ਹ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ 24 ਮਈ (ਪੰਜਾਬੀ ਖਬਰਨਾਮਾ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤੇ  ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਸ੍ਰੀ ਰਾਜ…

ਦਫਤਰਾਂ ਦੀ ਚੈੱਕਿੰਗ ਦੌਰਾਨ 5 ਕਰਮਚਾਰੀ ਗ਼ੈਰ ਹਾਜ਼ਰ ਪਾਏ ਗਏ

ਨਵਾਂਸ਼ਹਿਰ, 24 ਮਈ 2024 (ਪੰਜਾਬੀ ਖਬਰਨਾਮਾ) : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਅੱਜ  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਸਥਿਤ ਵੱਖ-ਵੱਖ ਦਫਤਰਾਂ ਦੀ ਅਚਨਚੇਤ ਚੈੱਕਿੰਗ ਕੀਤੀ। ਇਸ ਚੈੱਕਿੰਗ ਦੌਰਾਨ…

ਲੋਕ ਸਭਾ ਚੋਣਾਂ 2024: ਵੋਟਰਾਂ ਨੂੰ ਚੋਣ ਸੰਬੰਧੀ ਮੋਬਾਇਲ ਐਪਸ ਦੀ ਵਰਤੋਂ ਸਬੰਧੀ ਕੀਤਾ ਜਾਗਰੂਕ

ਮਹਿਲ ਕਲਾਂ, 23 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਚੋਣਾਂ ‘ਚ ਵੱਧ ਵੋਟਿੰਗ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਬਰਨਾਲਾ ‘ਚ ਚਲਾਈਆਂ ਜਾ ਰਹੀਆਂ ਸਰਗਰਮੀਆਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੀ…

ਪੰਜਾਬ ‘ਚ ਚੋਣ ਮੁਹਿੰਮ ਲਈ 12,583 ਅਰਜ਼ੀਆਂ ਪ੍ਰਾਪਤ: ਸਿਬਿਨ ਸੀ

ਚੰਡੀਗੜ੍ਹ (ਪੰਜਾਬੀ ਖਬਰਨਾਮਾ) 24 ਮਈ : ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ 12,583 ਅਰਜ਼ੀਆਂ ਪ੍ਰਾਪਤ ਹੋਈਆਂ ਸਨ,…