Month: ਮਈ 2024

ਵੋਟ ਦੀ ਮਹੱਤਤਾ ਸਬੰਧੀ ਲਗਾਇਆ ਜਾਗਰੂਕਤਾ ਕੈਂਪ

ਬਠਿੰਡਾ, 23 ਮਈ (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਬਠਿੰਡਾ ਸ਼ਹਿਰ ਵਿੱਚ ਵੋਟਰ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ 92 ਬਠਿੰਡਾ ਸ਼ਹਿਰੀ ਸਵੀਪ…

ਅੱਤ ਦੀ ਗਰਮੀ ਅਤੇ ਲੂਅ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਜ਼ਿਲ੍ਹਾ ਵਾਸੀ : ਡਿਪਟੀ ਕਮਿਸ਼ਨਰ 

ਹੁਸ਼ਿਆਰਪੁਰ, 23 ਮਈ (ਪੰਜਾਬੀ ਖਬਰਨਾਮਾ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ ਅਤੇ ਗਰਮ…

“ਲੂ ਤੋਂ ਬਚਾਅ ਲਈ ਬਜ਼ੁਰਗਾਂ ਤੇ ਬੱਚਿਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਲੋੜ: ਡਿਪਟੀ ਕਮਿਸ਼ਨਰ”

ਸੰਗਰੂਰ, 23 ਮਈ (ਪੰਜਾਬੀ ਖਬਰਨਾਮਾ) : ਗਰਮੀ ਦੇ ਮੌਸਮ ਦੌਰਾਨ ਦਿਨ ਦਾ ਤਾਪਮਾਨ ਦਿਨੋ ਦਿਨ ਵੱਧ ਰਿਹਾ ਹੈ। ਇਸ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਇਸ ਲਈ ਸਿਹਤ ਤੇ…

ਮਾਈਕਰੋ ਆਬਜ਼ਰਵਰਾਂ ਲਈ ਸਿਖ਼ਲਾਈ ਸੈਸ਼ਨ ਕਰਵਾਇਆ

ਜਲੰਧਰ, 23 ਮਈ (ਪੰਜਾਬੀ ਖਬਰਨਾਮਾ : ਜਨਰਲ ਆਬਜ਼ਰਵਰ ਜੇ. ਮੇਘਨਾਥ ਰੈਡੀ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਲੋਕ ਸਭਾ ਚੋਣਾਂ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ…

ਅਜੇ ਦੇਵਗਨ ਤੇ ਰੋਹਿਤ ਸ਼ੈੱਟੀ ਨੇ SSB ਜਵਾਨਾਂ ਨਾਲ ਕੀਤੀ ਮੁਲਾਕਾਤ, ਤਸਵੀਰਾਂ ਆਈਆਂ ਸਾਹਮਣੇ

23 ਮਈ( ਪੰਜਾਬੀ ਖਬਰਨਾਮਾ):ਰੋਹਿਤ ਸ਼ੈੱਟੀ ਪਿਛਲੇ ਕਈ ਦਿਨਾਂ ਤੋਂ ਜੰਮੂ-ਕਸ਼ਮੀਰ ‘ਚ ਆਪਣੀ ਕਾਪ ਬ੍ਰਹਿਮੰਡ ਦੀ ਅਗਲੀ ਫਿਲਮ ‘ਸਿੰਘਮ ਅਗੇਨ’ ਦੀ ਸ਼ੂਟਿੰਗ ਕਰ ਰਹੇ ਹਨ। ਗੋਲੀਬਾਰੀ ਦੇ ਦੌਰਾਨ, ਰੋਹਿਤ ਸ਼ੈੱਟੀ ਅਤੇ…

ਮੁੰਬਈ ਦੇ ਡੋਂਬੀਵਲੀ ‘ਚ ਫੈਕਟਰੀ ਵਿੱਚ ਬੁਆਇਲਰ ਫਟਣ ਕਾਰਨ ਲੱਗੀ ਭਿਆਨਕ ਅੱਗ, ਅੰਦਰ ਫਸੇ ਮਜ਼ਦੂਰ

23 ਮਈ (ਪੰਜਾਬੀ ਖਬਰਨਾਮਾ):ਮਹਾਰਾਸ਼ਟਰ ਦੇ ਮੁੰਬਈ ਦੇ ਡੋਂਬੀਵਲੀ ‘ਚ ਵੀਰਵਾਰ ਨੂੰ ਇਕ ਫੈਕਟਰੀ ‘ਚ ਬੁਆਇਲਰ ਫਟਣ ਕਾਰਨ ਭਿਆਨਕ ਅੱਗ ਲੱਗ ਗਈ। ਇਹ ਹਾਦਸਾ ਡੋਂਬੀਵਲੀ ਦੇ ਐੱਮ.ਆਈ.ਡੀ.ਸੀ ਫੇਜ਼ 2 ਦੀ ਇਕ…

ਅਬੋਹਰ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਦੋਸ਼ੀ ਗ੍ਰਿਫਤਾਰ, 13 ਲੱਖ 80 ਹਜ਼ਾਰ ਰੁਪਏ ਬਰਾਮਦ

23 ਮਈ (ਪੰਜਾਬੀ ਖਬਰਨਾਮਾ):ਫਾਜ਼ਿਲਕਾ ਦੇ ਰਾਜਪੁਰਾ ਬੈਰੀਅਰ ‘ਤੇ ਪੁਲਿਸ ਨੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 13 ਲੱਖ 80 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ…

ਵੋਟਰ ਸੰਕਲਪ ਹਸਤਾਖ਼ਰ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟਿੰਗ ਲਈ ਕੀਤਾ ਗਿਆ ਜਾਗਰੂਕ

23 ਮਈ( ਪੰਜਾਬੀ ਖਬਰਨਾਮਾ): ਜ਼ਿਲ੍ਹੇ ਵਿਚ ਵੋਟਿੰਗ ਪ੍ਰਤੀਸ਼ਤਤਾ ਨੂੰ ਵਧਾਉਣ ਲਈ ਸਵੀਪ ਗਤੀਵਿਧੀਆਂ ਤਹਿਤ ਇਲੈਕਟੋਰਲ ਲਿਟਰੇਸੀ ਕਲੱਬ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਸਹਿਯੋਗ ਨਾਲ ਵੋਟਰ ਸੰਕਲਪ ਹਸਤਾਖ਼ਰ ਮੁਹਿੰਮ ਚਲਾਈ…

ਬਿਜਲੀ ਤੇ ਪਾਣੀ ਦੀ ਬਚਤ ਲਈ ਲਾਹੇਵੰਦ ਹੈ ਝੋਨੇ ਦੀ ਸਿੱਧੀ ਬਿਜਾਈ

ਫਾਜ਼ਿਲਕਾ, 23 ਮਈ (ਪੰਜਾਬੀ ਖਬਰਨਾਮਾ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਸਾਉਣੀ ਦੌਰਾਨ ਮੁੱਖ ਫਸਲ ਝੋਨੇ ਦਾ ਜਿਆਦਾਤਰ ਰਕਬਾ ਕੱਦੂ ਕਰਕੇ ਬੀਜਿਆ ਜਾਂਦਾ ਹੈ, ਜਿਸ ਨਾਲ ਜ਼ਮੀਨਦੋਜ…

“ਸੂਰਜਮੁਖੀ ਬੀਜ: ਆਮ ਖਾਣ ਨਾਲ ਆਉਣ ਵਾਲੇ ਹੈਰਾਨੀਜਨਕ ਫਾਇਦੇ”

ਨਵੀਂ ਦਿੱਲੀ (ਪੰਜਾਬੀ ਖਬਰਨਾਮਾ) 23 ਮਈ : ਸੂਰਜਮੁਖੀ ਦੇ ਬੀਜ ਵਿਟਾਮਿਨ ਸੀ, ਵਿਟਾਮਿਨ ਈ, ਵਿਟਾਮਿਨ ਬੀ6, ਫਾਈਬਰ, ਆਇਰਨ, ਜ਼ਿੰਕ, ਕਾਪਰ, ਫਾਸਫੋਰਸ ਅਤੇ ਕੈਲਸ਼ੀਅਮ ਵਰਗੇ ਕਈ ਜ਼ਰੂਰੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ…