Month: ਮਈ 2024

ਜਨਰਲ ਆਬਜ਼ਰਵਰ ਦੀ ਨਿਗਰਾਨੀ ਹੇਠ ਮਾਈਕਰੋ ਆਬਜ਼ਰਵਰਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਸੰਗਰੂਰ, 20 ਮਈ (ਪੰਜਾਬੀ ਖਬਰਨਾਮਾ) : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਤਾਇਨਾਤ ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਈਕਰੋ ਆਬਜ਼ਰਵਰਾਂ ਦੀ…

“ਪ੍ਰਧਾਨ ਮੰਤਰੀ ਮੋਦੀ ਦੀ ਆਮਦ: ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ”

ਗੁਰਦਾਸਪੁਰ, 20 ਮਈ (ਪੰਜਾਬੀ ਖਬਰਨਾਮਾ) :– ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਅਤੇ ਐੱਸ.ਐੱਸ.ਪੀ. ਸ੍ਰੀ ਹਰੀਸ਼ ਦਾਯਮਾ ਵੱਲੋਂ ਅੱਜ ਦੀਨਾਨਗਰ ਦੇ ਬਾਈਪਾਸ ਨੇੜੇ 24 ਮਈ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ…

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਲੰਧਰ (ਦਿਹਾਤੀ) ਦੇ ਖੇਤਰ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ

ਜਲੰਧਰ, 20 ਮਈ (ਪੰਜਾਬੀ ਖਬਰਨਾਮਾ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੇਜਰ ਡਾ. ਅਮਿਤ ਮਹਾਜਨ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਲੰਧਰ (ਦਿਹਾਤੀ)…

ਵੋਟਾਂ ਦੀ ਗਿਣਤੀ 4 ਜੂਨ ਨੂੰ, ਪ੍ਰਸ਼ਾਸਨ ਵੱਲੋਂ ਗਿਣਤੀ ਅਮਲੇ ਨੂੰ ਸਿਖ਼ਲਾਈ ਪ੍ਰਦਾਨ

ਜਲੰਧਰ, 20 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਹਲਕਾ 04-ਜਲੰਧਰ (ਅ.ਜ.) ਲਈ 1 ਜੂਨ ਨੂੰ ਵੋਟਾਂ ਪੈਣ ਉਪਰੰਤ 4 ਜੂਨ ਨੂੰ ਵੋਟਾਂ ਦੀ ਗਿਣਤੀ ਦੇ ਕੰਮ ਨੂੰ ਨਿਰਵਿਘਨ ਢੰਗ ਨਾਲ…

ਪੰਜਾਬ ‘ਚ ਪੀਐੱਮ ਮੋਦੀ ਦੀਆਂ ਰੈਲੀਆਂ ਦੇ ਵਿਰੋਧ ਲਈ ਕਿਸਾਨ ਤਿਆਰ, ਜਥੇਬੰਦੀਆਂ ਨੇ ਘੜੀ ਰਣਨੀਤੀ

20 ਮਈ( ਪੰਜਾਬੀ ਖਬਰਨਾਮਾ): ਇੱਕ ਪਾਸੇ ਪੂਰੇ ਦੇਸ਼ ਵਿੱਚ ਗਰਮੀ ਨੇ ਤਾਪਮਾਨ ਸਿਖ਼ਰਾਂ ਉੱਤੇ ਪਹੁੰਚਾਇਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਅੰਦਰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ…

ਗਰਮੀਆਂ ਦੀਆਂ ਛੁੱਟੀਆਂ ਵਿਚ ਠੰਢ ਦੇ ਮਜ਼ੇ, ਘੱਟ ਬਜਟ ਵਿਚ ਇਨ੍ਹਾਂ 5 ਥਾਵਾਂ ਦਾ ਟ੍ਰਿਪ ਕਰੋ ਪਲਾਨ

 20 ਮਈ (ਪੰਜਾਬੀ ਖਬਰਨਾਮਾ):ਦੇਸ਼ ਭਰ ਦੇ ਲੋਕ ਭਿਆਨਕ ਗਰਮੀ ਅਤੇ ਲੂ ਦਾ ਸਾਹਮਣਾ ਕਰ ਰਹੇ ਹਨ। ਇਸ ਦੇ ਮੱਦੇਨਜ਼ਰ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਗਰਮੀਆਂ…

ਪਤੀ ਰਣਵੀਰ ਸਿੰਘ ਨਾਲ ਵੋਟ ਪਾਉਣ ਪਹੁੰਚੀ ਦੀਪਿਕਾ ਪਾਦੂਕੋਣ

 20 ਮਈ (ਪੰਜਾਬੀ ਖਬਰਨਾਮਾ):ਬਾਲੀਵੁੱਡ ਦੀ ਤਾਕਤਵਰ ਜੋੜੀ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਵੀ ਸੋਮਵਾਰ ਨੂੰ ਆਪਣੀ ਵੋਟ ਪਾਉਣ ਲਈ ਮੁੰਬਈ ਦੇ ਇੱਕ ਪੋਲਿੰਗ ਬੂਥ ਪਹੁੰਚੇ। ਇਸ ਦੌਰਾਨ ਦੋਵੇਂ ਚਿੱਟੇ ਰੰਗ…

ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼

ਫ਼ਿਰੋਜ਼ਪੁਰ, 20 ਮਈ 2024 (ਪੰਜਾਬੀ ਖਬਰਨਾਮਾ) : ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਭਾਰਤ ਦੇ ਚੋਣ ਕਮਿਸ਼ਨ, ਰਾਜ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਨਿਰੰਤਰ ਵੋਟਰ ਜਾਗਰੂਕਤਾ…

 ਕਿਤੇ ਮੁਕਾਬਲਾ ਸਖ਼ਤ ਤੇ ਕਿਤੇ ਰਹੇਗਾ ਦਿਲਚਸਪ, ਜਾਣੋ 13 ਸੀਟਾਂ ਦਾ ਹਾਲ 

20 ਮਈ( ਪੰਜਾਬੀ ਖਬਰਨਾਮਾ): ਪੰਜਾਬ ਵਿੱਚ ਸਿਆਸੀ ਅਖਾੜਾ ਪੂਰੀ ਤਰ੍ਹਾਂ ਗਰਮਾ ਚੁੱਕਾ ਹੈ ਅਤੇ 1 ਜੂਨ ਨੂੰ ਪੰਜਾਬ ਵਿੱਚ ਸੱਤਵੇਂ ਗੇੜ ਦੇ ਤਹਿਤ ਵੋਟਿੰਗ ਹੋਣੀ ਹੈ। 4 ਜੂਨ ਨੂੰ ਨਤੀਜੇ ਐਲਾਨੇ…

ਖੇਤੀਬਾੜੀ ਵਿਭਾਗ ਵੱਲੋ ਨਰਮੇ ਦੀ ਫਸਲ ਸਬੰਧੀ ਕਿਸਾਨਾਂ ਲਈ ਇੱਕ ਦਿਨ ਸਿਖਲਾਈ ਕੈਂਪ ਦਾ ਆਯੋਜਨ

ਅਬੋਹਰ, ਫਾਜ਼ਿਲਕਾ 20 ਮਈ (ਪੰਜਾਬੀ ਖਬਰਨਾਮਾ) : ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਸਰਵ-ਪੱਖੀ ਕੀਟ ਪ੍ਰਬੰਧਨ ਸਬੰਧੀ ਕੇਂਦਰੀ ਇੰਟੀਗ੍ਰੇਟਿਡ ਪੈਸਟ ਮੈਨੇਜਮੈਂਟ ਸੈਂਟਰ, ਜਲੰਧਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਾਜ਼ਿਲਕਾ ਦੇ…