ਪੰਜਾਬ ਵਿਚ ਗਰਮੀ ਨੇ ਤੋੜੇ ਰਿਕਾਰਡ, ਇਸ ਸ਼ਹਿਰ ‘ਚ ਸਭ ਤੋਂ ਵੱਧ ਤਾਪਮਾਨ, 5 ਦਿਨਾਂ ਲਈ ਰੈੱਡ ਅਲਰਟ
20 ਮਈ (ਪੰਜਾਬੀ ਖਬਰਨਾਮਾ):ਪੂਰੇ ਉੱਤਰ ਭਾਰਤ ਵਿੱਚ ਗਰਮੀ ਦਾ ਕਹਿਰ ਹੈ। ਰਾਜਸਥਾਨ, ਪੰਜਾਬ, ਹਰਿਆਣਾ ਸਮੇਤ ਕਈ ਰਾਜਾਂ ਵਿੱਚ ਗਰਮੀ ਨੇ ਰਿਕਾਰਡ ਤੋੜ ਦਿੱਤੇ ਹਨ। ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ…