Month: ਮਈ 2024

17 ਮਈ ਬਾਅਦ ਦੁਪਹਿਰ 3 ਵਜੇ ਤੱਕ ਵਾਪਸ ਲਏ ਜਾ ਸਕਦੇ ਨੇ ਕਾਗਜ਼ : ਜ਼ਿਲ੍ਹਾ ਚੋਣ ਅਫ਼ਸਰ

ਜਲੰਧਰ, 15 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਹਲਕਾ 04-ਜਲੰਧਰ (ਅ.ਜ.) ਲਈ ਲੋਕ ਸਭਾ ਦੀਆਂ ਆਮ ਚੋਣਾਂ ਲਈ ਪ੍ਰਾਪਤ ਹੋਈਆਂ ਨਾਮਜ਼ਦਗੀਆਂ ਦੀ ਬੁੱਧਵਾਰ ਨੂੰ ਪੜਤਾਲ ਉਪਰੰਤ 20 ਉਮੀਦਵਾਰਾਂ ਦੇ ਨਾਮਜ਼ਦਗੀ…

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ’ਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਸਮੀਖਿਆ

ਜਲੰਧਰ, 15 ਮਈ (ਪੰਜਾਬੀ ਖਬਰਨਾਮਾ) : ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀਆਂ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਫੀਲਡ ਵਿੱਚ ਡਟਣ…

ਪੜਤਾਲ ਦੌਰਾਨ 14 ਨਾਮਜ਼ਦਗੀ ਪੱਤਰ ਰੱਦ ਕੀਤੇ: ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ

ਸੰਗਰੂਰ, 15 ਮਈ (ਪੰਜਾਬੀ ਖਬਰਨਾਮਾ) : ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ ਹੇਠ ਲੋਕ ਸਭਾ ਹਲਕਾ 12-ਸੰਗਰੂਰ ਵਿੱਚ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ…

ਲੋਕ ਸਭਾ ਚੋਣਾਂ ਦੌਰਾਨ ਤਿੰਨੋ ਆਬਜ਼ਰਵਰ ਹਲਕਾ ਖਡੂਰ ਸਾਹਿਬ ਵਿਖੇ ਰਹਿਣਗੇ ਮੌਜੂਦ

ਤਰਨ ਤਾਰਨ, 15 ਮਈ (ਪੰਜਾਬੀ ਖਬਰਨਾਮਾ) : ਹਲਕਾ ਖਡੂਰ ਸਾਹਿਬ ਵਿਖੇ ਅਗਾਮੀ ਲੋਕ ਸਭਾ ਚੋਣਾਂ-2024 ਨੂੰ ਲੈ ਕੇ ਸਰਗਰਮੀਆਂ ਦਿਨੋਂ ਦਿਨ ਤੇਜ਼ ਹੋ ਰਹੀਆਂ ਹਨ ਅਤੇ ਜ਼ਿਲਾ੍ਹ ਚੋਣ ਦਫਤਰ, ਤਰਨ…

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੇ ਸਿਰਮੌਰ ਕਵੀ ਪਦਮਸ਼੍ਰੀ ਸੁਰਜੀਤ ਪਾਤਰ ਨੂੰ ਨਿੱਘੀ ਸ਼ਰਧਾਂਜਲੀ

ਫ਼ਤਹਿਗੜ੍ਹ ਸਾਹਿਬ, 15 ਮਈ (ਪੰਜਾਬੀ ਖਬਰਨਾਮਾ) : ਪੰਜਾਬੀ ਦੇ ਸਿਰਮੌਰ ਕਵੀ ਪਦਮਸ਼੍ਰੀ ਡਾ: ਸੁਰਜੀਤ ਪਾਤਰ ਦੇ ਸਦੀਵੀਂ ਵਿਛੋੜੇ ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ…

ਚੋਣ ਕਮਿਸ਼ਨ ਦਾ ਸਿਆਸੀ ਪਾਰਟੀਆਂ ਨੂੰ ਆਦੇਸ਼: ਸੋਸ਼ਲ ਮੀਡੀਆ ਜ਼ਿੰਮੇਵਾਰੀ ਨਾਲ ਵਰਤੋ

ਐਸ.ਏ.ਐਸ.ਨਗਰ, 15 ਮਈ, 2024 (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਚੋਣ ਦਫ਼ਤਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤੇ ਦੌਰਾਨ ਰਾਜਨੀਤਿਕ ਪਾਰਟੀਆਂ/ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਦੁਆਰਾ ਜ਼ਿਲ੍ਹੇ ਵਿੱਚ ਸੋਸ਼ਲ…

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈਕਰੇਡ ਹਾਰਟ ਕਾਨਵੈਂਟ ਸਕੂਲ ਵਿਖੇ ਵੋਟਰ ਜਾਗਰੂਕਤਾ ਸਮਾਗਮ 

ਬਰਨਾਲਾ, 15 ਮਈ (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਅਧੀਨ ਜ਼ਿਲ੍ਹਾ ਵਾਸੀਆਂ ਨੂੰ 1 ਜੂਨ…

ਥੈਲੇਸੀਮੀਆ ਸੰਬੰਧੀ ਜਾਗਰੂਕਤਾ ਲਈ ਵਿਦਿਆਰਥੀਆਂ ਵਿੱਚ ਕਰਵਾਏ ਗਏ ਚਾਰਟ ਮੇਕਿੰਗ ਮੁਕਾਬਲੇ

ਫਿਰੋਜ਼ਪੁਰ, 15 ਮਈ 2024 (ਪੰਜਾਬੀ ਖਬਰਨਾਮਾ) :  ਖੂਨ ਨਾ ਬਣਨ ਦੀ ਬਿਮਾਰੀ (ਥੈਲੇਸੀਮੀਆ) ਤੋਂ ਬਚਾਓ ਲਈ ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਜਾਗਰੂਕਤਾ ਮੁਹਿੰਮ ਹੇਠ ਅੱਜ ਜੇਨੇਸਿਸ ਇੰਸਟੀਚਿਊਟ ਆਫ਼ ਨਰਸਿੰਗ ਦੇ ਵਿਦਿਆਰਥੀਆਂ ਵਿੱਚ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਚਾਰਟ ਮੇਕਿੰਗ…

ਧਾਰਮਿਕ ਸਥਾਨਾਂ ਦੀ ਕਿਸੇ ਵੀ ਤਰ੍ਹਾਂ ਚੋਣ ਪ੍ਰਚਾਰ ਦੇ ਮੰਚ ਵਜੋਂ ਵਰਤੋਂ ਨਾ ਕੀਤੀ ਜਾਵੇ: ਡੀ ਸੀ ਆਸ਼ਿਕਾ ਜੈਨ

ਐਸ.ਏ.ਐਸ.ਨਗਰ, 15 ਮਈ, 2024 (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਚੋਣ ਅਫ਼ਸਰ, ਆਸ਼ਿਕਾ ਜੈਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਸਿਆਸੀ ਪ੍ਰਚਾਰ ਵਿੱਚ ਸਰਗਰਮ ਉਮੀਦਵਾਰਾਂ/ਰਾਜਨੀਤਿਕ ਪਾਰਟੀਆਂ…

ਵਿਸ਼ਵ ਹੀਮੋਫਿਲੀਆਂ ਅਤੇ ਥੈਲੇਸੀਮੀਆਂ ਦਿਵਸ ਮੌਕੇ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ

ਤਰਨ ਤਾਰਨ 15 ਮਈ (ਪੰਜਾਬੀ ਖਬਰਨਾਮਾ) : ਸਿਹਤ ਵਿਭਾਗ ਤਰਨ ਤਾਰਨ ਵਲੋਂ ਸਿਵਲ ਸਰਜਨ ਡਾ ਸੰਜੀਵ ਕੋਹਲੀ  ਦੇ ਦਿਸ਼ਾ ਨਿਰਦੇਸ਼ਾਂ ਅਨੂਸਾਰ ਸਿਵਲ ਹਸਪਤਾਲ ਤਰਨਤਾਰਨ ਵਿਖੇ ਵਿਸ਼ਵ ਹੀਮੋਫਿਲੀਆਂ ਅਤੇ ਥੈਲੇਸੀਮੀਆਂ ਦਿਵਸ…