ਫਾਜ਼ਿਲਕਾ ਦੇ ਪਿੰਡਾਂ ਵਿੱਚ ਨਰਮੇ ਦੀ ਫਸਲ ਲਈ ਕਿਸਾਨ ਜਾਗਰੂਕਤਾ ਮੁਹਿੰਮ
ਫਾਜ਼ਿਲਕਾ 15 ਮਈ 2024 (ਪੰਜਾਬੀ ਖਬਰਨਾਮਾ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਅਤੇ ਕਣਕ ਦੇ ਨਾੜ ਨੂੰ ਅੱਗ ਲਗਾਏ ਬਿਨਾਂ ਫਸਲ ਦੀ…