ਕੇ.ਵਾਈ.ਸੀ ਐਪ ਰਾਹੀਂ ਪੰਜਾਬ ਦੇ ਕਿਸੇ ਵੀ ਉਮੀਦਵਾਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ- ਸਿਬਿਨ ਸੀ
ਚੰਡੀਗੜ੍ਹ, 15 ਮਈ (ਪੰਜਾਬੀ ਖਬਰਨਾਮਾ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਚਲਾਏ ਜਾ ਰਹੇ ਪੋਡਕਾਸਟ ਦਾ ਚੌਥਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ…