Month: ਮਈ 2024

ਆਰ. ਸੇਟੀ ਵਿਖੇ ਬਿਊਟੀ ਪਾਰਲਰ ਮੈਨੇਜਮੈਂਟ ਦਾ ਮੁਫ਼ਤ ਸਿਖਲਾਈ ਕੋਰਸ 20 ਮਈ ਤੋਂ

ਹੁਸ਼ਿਆਰਪੁਰ, 13 ਮਈ (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਸਥਿਤ ਪੀ.ਐਨ.ਬੀ. ਆਰ. ਸੇਟੀ (ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ) ਵੱਲੋਂ 20 ਮਈ 2024 ਤੋਂ ਬਿਊਟੀ ਪਾਰਲਰ ਮੈਨੇਜਮੈਂਟ…

ਨੁੱਕੜ ਨਾਟਕ ਰਾਹੀਂ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਬਰਨਾਲਾ, 13 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਚੋਣਾਂ 2024 ‘ਚ ਵੋਟਰਾਂ ਨੂੰ ਜਾਗਰੂਕ ਕਰਕੇ ਮਤਦਾਨ ਦੀ ਦਰ ਵਧਾਉਣ ਲਈ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜ਼ਿਲ੍ਹਾ…

ਜਿਲ੍ਹੇ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਸੁਨੀਤਾ ਕੰਬੋਜ਼

ਫਾਜਿਲਕਾ 13 ਮਈ (ਪੰਜਾਬੀ ਖਬਰਨਾਮਾ) : ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਅਤੇ ਡਾ ਸੁਨੀਤਾ ਕੰਬੋਜ਼ ਜਿਲ੍ਹਾ ਐਪੀਡਮੈਲੋਜਿਸਟ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਮਲੇਰੀਆ ਅਤੇ…

ਕੇ ਵਾਈ ਸੀ ਐਪ ਰਾਹੀਂ ਉਮੀਦਵਾਰਾਂ ਦੇ ਵੇਰਵੇ ਵੇਖ ਸਕਦੇ ਹਨ ਵੋਟਰ- ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ 13 ਮਈ,2024 (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਹੈ ਕਿ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ “ਨੋ ਯੂਅਰ ਕੈਂਡੀਡੇਟ” ਐਪ ਰਾਹੀਂ ਵੋਟਰ ਚੋਣ ਲੜ…

ਸਵੀਪ ਗਤੀਵਿਧੀਆਂ ਅਧੀਨ ਲਿਫਟ ਤੇ ਵੋਟਰ ਜਾਗਰੂਕਤਾ ਸਟਿੱਕਰ ਲਗਾਏ

ਨਵਾਂਸ਼ਹਿਰ 13-05-2024 (ਪੰਜਾਬੀ ਖਬਰਨਾਮਾ) : ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਨਵਜੋਤ ਪਾਲ ਸਿੰਘ ਰੰਧਾਵਾ…

ਨਰਸਿੰਗ ਸਟਾਫ ਦਾ ਇਲਾਜ ਸਮੇਂ ਮਨੁੱਖਤਾ ਦੀ ਸੇਵਾ ‘ਚ ਮਹੱਤਵਪੂਰਨ ਰੋਲਃ ਸਿਵਲ ਸਰਜਨ ਬਰਨਾਲਾ

ਬਰਨਾਲਾ, 13 ਮਈ (ਪੰਜਾਬੀ ਖਬਰਨਾਮਾ) : ਅੰਤਰਰਾਸ਼ਟਰੀ ਨਰਸ ਦਿਵਸ ਜ਼ਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ‘ਚ ਨਰਸਿੰਗ ਸਟਾਫ ਦੇ ਸਨਮਾਨ ਵਜੋਂ ਮਨਾਇਆ ਗਿਆ,ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਹਰਿੰਦਰ ਸਰਮਾ ਵੱਲੋਂ…

ਅਬੋਹਰ ਦੀ ਟੀਮ ਸਵੀਪ ਦੁਆਰਾ ਸੀਮੀਗੋ ਇੰਟਰਨੈਸ਼ਨਲ ਸਕੂਲ ਅਬੋਹਰ ਵਿਖੇ ਵੋਟ ਦੀ ਵਰਤੋਂ ਪ੍ਰਤੀ ਜਾਗਰੂਕ ਕੀਤਾ

ਫਾਜਿਲਕਾ 13 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ -081 ਦੇ ਚੋਣ ਅਧਿਕਾਰੀ ਕਮ…

ਜਿਲ੍ਹਾ ਸਿਹਤ ਵਿਭਾਗ ਵਲੋਂ ਸਰਕਾਰੀ ਹਾਈ ਸਕੂਲ ਬਨਵਾਲਾ ਹਨੂਮੰਤਾ ਵਿਖੇ ਮਲੇਰੀਆ, ਡੇਂਗੂ ਅਤੇ ਹੀਟ ਸਟ੍ਰੋਕ ਸਬੰਧੀ ਜਾਗਰੁਕਤਾ ਸੈਮੀਨਾਰ ਦਾ ਆਯੋਜਨ

ਫਾਜਿਲਕਾ 13 ਮਈ (ਪੰਜਾਬੀ ਖਬਰਨਾਮਾ) : ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ ਕਵਿਤਾ ਸਿੰਘ ਦੀ ਦੇਖ ਰੇਖ ਵਿੱਚ ਜਿਲ੍ਹੇ ਵੱਖ ਵੱਖ ਸਕੂਲਾਂ ਵਿੱਚ ਡੇਂਗੂ, ਮਲੇਰੀਆ ਅਤੇ ਹੀਟ…

ਮੰਡੀਆਂ ’ਚ ਹੁਣ ਤੱਕ 5.11 ਲੱਖ ਮੀਟ੍ਰਿਕ ਟਨ ਕਣਕ ਪਹੁੰਚੀ

ਫ਼ਰੀਦਕੋਟ 13 ਮਈ (ਪੰਜਾਬੀ ਖਬਰਨਾਮਾ) : ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਾਲੋ-ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ 5.11 ਲੱਖ  ਮੀਟ੍ਰਿਕ ਟਨ ਕਣਕ  ਦੀ ਆਮਦ ਹੋਈ ਹੈ ਜਿਸ ਵਿੱਚੋਂ 4.99 ਲੱਖ ਦੀ ਖ਼ਰੀਦ…

ਧਾਰਮਿਕ ਸੰਸਥਾਵਾਂ ਦੀ ਵਰਤੋਂ ਤੋਂ ਚੋਣ ਕਮਿਸ਼ਨ ਨੇ ਵਰਜਿਆ

ਫਾਜ਼ਿਲਕਾ, 13 ਮਈ (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ: ਸੇਨੂ ਦੁੱਗਲ ਆਈਏਐਸ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜਰ ਕਿਹਾ ਹੈ ਕਿ ਚੋਣ ਪ੍ਰਚਾਰ ਵਿਚ…