ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ 04 ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰ
ਤਰਨ ਤਾਰਨ, 09 ਮਈ (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਜਾਰੀ ਹੈ।ਵੀਰਵਾਰ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਨਾਮਜ਼ਦਗੀਆਂ…