ਭਾਜਪਾ ਆਗੂ Sheetal Angural ਨੇ ਕੀਤਾ ਹਾਈਕੋਰਟ ਦਾ ਰੁਖ, ਪਟੀਸ਼ਨ ਦਾਖਲ ਕਰ ਮੰਗੀ ਬਲੈਂਕੇਟ ਬੇਲ
Sheetal Angural News(ਪੰਜਾਬੀ ਖ਼ਬਰਨਾਮਾ): ਭਾਜਪਾ ‘ਚ ਸ਼ਾਮਲ ਹੋਏ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਬਲੈਂਕੇਟ ਬੇਲ ਦੀ ਮੰਗ ਕੀਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਟੀਸ਼ਨ…