ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ‘ਚ ਨਵਾਂ ਮੋੜ, ਹੁਣ ਹਾਈ ਕੋਰਟ ਨੇ ਇਸ ਟੀਮ ਨੂੰ ਦਿੱਤੀ ਜਾਂਚ ਦੀ ਜ਼ਿੰਮੇਵਾਰੀ..
ਚੰਡੀਗੜ੍ਹ 30 ਮਈ 2024 (ਪੰਜਾਬੀ ਖਬਰਨਾਮਾ) : ਪ੍ਰਦਰਸ਼ਨ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਦੀ ਜਾਂਚ ਹੁਣ ਹਰਿਆਣਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਾਲੀ ਐਸਆਈਟੀ ਕਰੇਗੀ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਹਰਿਆਣਾ…