Month: ਮਈ 2024

ਭਾਜਪਾ ਵੱਲੋਂ ਪੰਜਾਬ ਦੇ ਤਿੰਨ ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ 8 ਮਈ 2024 (ਪੰਜਾਬੀ ਖਬਰਨਾਮਾ) ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਬਾਕੀ ਰਹਿੰਦੇ ਤਿੰਨ ਲੋਕ ਸਭਾ ਹਲਕਿਆਂ ਤੋਂ ਵੀ ਅੱਜ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ…

ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਹੋਵੇਗੀ ਸਖਤ ਕਾਰਵਾਈ: ਡਿਪਟੀ ਕਮਿਸ਼ਨਰ

ਫਾਜ਼ਿਲਕਾ 08 ਮਈ 2024(ਪੰਜਾਬੀ ਖ਼ਬਰਨਾਮਾ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜ਼ਮੀਨੀ ਪਾਣੀ ਦੀ ਮਹੱਤਤਾ, ਜ਼ਮੀਨ ਦੀ ਸਿਹਤ ਸੰਭਾਲ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ…

ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 08 ਮਈ, 2024(ਪੰਜਾਬੀ ਖ਼ਬਰਨਾਮਾ): ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਅੱਜ ਮੋਹਾਲੀ ਸ਼ਹਿਰੀ ਖੇਤਰ ਨਾਲ ਸਬੰਧਤ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ ਗਈ। ਹਸਪਤਾਲ ਦੇ ਸੀਨੀਅਰ…

ਵਿਸ਼ਵ ਥੈਲੇਸੀਮੀਆ ਅਤੇ ਹੀਮੋਫੀਲੀਆ ਦਿਵਸ ਮੌਕੇ ਲਗਾਇਆ ਜਾਗਰੂਕਤਾ ਕੈਂਪ

ਫਿਰੋਜ਼ਪੁਰ, 8 ਮਈ (ਪੰਜਾਬੀ ਖ਼ਬਰਨਾਮਾ): ਵਿਸ਼ਵ ਥੈਲੇਸੀਮੀਆ ਦਿਵਸ ਮੌਕੇ ਸਿਵਲ ਸਰਜਨ ਫਿਰੋਜ਼ਪੁਰ ਡਾ. ਮੀਨਾਕਸ਼ੀ ਅਬਰੋਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਵਿਸ਼ਾਲ ਬਜਾਜ ਦੀ ਅਗਵਾਈ ਵਿੱਚ ਜ਼ਿਲ੍ਹਾ ਹਸਪਤਾਲ ਫਿਰੋਜ਼ਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ…

ਸਵੀਪ ਟੀਮ ਨੇ ਸਿਵਲ ਹਸਪਤਾਲ ਤੇ ਦਾਣਾ ਮੰਡੀ ਵਿਖੇ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ

ਫ਼ਿਰੋਜ਼ਪੁਰ 08 ਮਈ 2024(ਪੰਜਾਬੀ ਖ਼ਬਰਨਾਮਾ): ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੀ ਅਗਵਾਈ ਵਿੱਚ ਆਗਾਮੀ ਲੋਕ ਸਭਾ ਚੋਣਾਂ ਵਿੱਚ ਜ਼ਿਲ੍ਹੇ ਭਰ ਵਿੱਚ ਵੱਧ ਤੋਂ ਵੱਧ ਮਤਦਾਨ ਲਈ ਸਵੀਪ ਟੀਮ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ…

ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

ਫਾਜ਼ਿਲਕਾ, 08 ਮਈ 2024 (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਨਿਯੁਕਤ ਖਰਚਾ ਨਿਗਰਾਨ ਸ੍ਰੀ ਨਗੇਂਦਰ ਯਾਦਵ ਆਈ.ਆਰ.ਐੱਸ. ਵੱਲੋਂ ਅੱਜ ਫਾ਼ਜਿਲਕਾ ਜ਼ਿਲ੍ਹੇ ਦੇ ਦੌਰਾ…

ਜ਼ਿਲ੍ਹਾ ਮੈਜਿਸਟਰੇਟ ਨੇ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 8 ਮਈ (ਪੰਜਾਬੀ ਖ਼ਬਰਨਾਮਾ): ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ…

ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ

ਬਰਨਾਲਾ, 8 ਮਈ (ਪੰਜਾਬੀ ਖ਼ਬਰਨਾਮਾ): ਡਿਪਟੀ ਕਮਿਸ਼ਨਰ ਬਰਨਾਲਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਲੋਕਾਂ ਨੂੰ ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਵੋਟ ਦੇ…

ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ‘ਤੇ ਰੱਖੀ ਜਾਵੇ ਤਿੱਖੀ ਨਜ਼ਰ : ਖ਼ਰਚਾ ਅਬਜ਼ਰਵਰ

ਹੁਸ਼ਿਆਰਪੁਰ, 8 ਮਈ (ਪੰਜਾਬੀ ਖ਼ਬਰਨਾਮਾ): ਆਗਾਮੀ ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਲਈ ਨਿਯੁਕਤ ਕੀਤੇ ਗਏ ਖਰਚਾ ਅਬਜ਼ਰਵਰਾ ਪਵਨ ਕੁਮਾਰ ਖੇਤਾਨ, ਆਈ.ਆਰ.ਐਸ ਨੇ ਅੱਜ ਜ਼ਿਲ੍ਹਾ…

ਫਾਜ਼ਿਲਕਾ ਵਿਚ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ: ਡਾ ਰੋਹਿਤ ਗੋਇਲ

ਫਾਜ਼ਿਲਕਾ 8 ਮਈ (ਪੰਜਾਬੀ ਖ਼ਬਰਨਾਮਾ): ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਨੁਸਾਰ ਐੱਸ ਐਮ ਓ ਡਾਕਟਰ ਰੋਹਿਤ ਗੋਇਲ ਦੀ ਦੇਖਰੇਖ ਵਿੱਚ  ਫਾਜਿਲਕਾ ਸ਼ਹਿਰ  ਵਿੱਚ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਚੱਲ ਰਹੀਆਂ ਹਨ। ਬਰਸਾਤਾਂ…