Month: ਮਈ 2024

ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਿਸ਼ੇਸ਼ ਸਾਰੰਗਲ ਦੀ ਹਾਜ਼ਰੀ ਵਿੱਚ ਕਾਊਂਟਿੰਗ ਪਾਰਟੀਆਂ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ

ਗੁਰਦਾਸਪੁਰ, 8 ਮਈ (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਹਾਜ਼ਰੀ ਵਿੱਚ ਕਾਊਂਟਿੰਗ ਪਾਰਟੀਆਂ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਕੀਤੀ ਗਈ।  ਇਸ ਮੌਕੇ…

ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ

ਫਾਜ਼ਿਲਕਾ 8 ਮਈ 202(ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ ਵਿਚ ਮਤਦਾਨ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਅਤੇ ਸਿੱਖਿਆ…

ਚੋਣਾਂ ਦੌਰਾਨ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਤੇ ਤਿੱਖੀ ਨਜ਼ਰ ਰੱਖੀ ਜਾਵੇ: ਖਰਚਾ ਨਿਗਰਾਨ

ਫ਼ਤਹਿਗੜ੍ਹ ਸਾਹਿਬ, 08 ਮਈ (ਪੰਜਾਬੀ ਖ਼ਬਰਨਾਮਾ): ਅਗਾਮੀ ਲੋਕ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 08-ਫ਼ਤਹਿਗੜ੍ਹ ਸਾਹਿਬ (ਅ:ਜ:) ਲਈ ਨਿਯੁਕਤ ਕੀਤੇ ਗਏ ਖਰਚਾ ਨਿਗਰਾਨ ਸ਼੍ਰੀ ਆਨੰਦ ਕੁਮਾਰ ਆਈ.ਆਰ.ਐਸ.…

ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼

ਫ਼ਤਹਿਗੜ੍ਹ ਸਾਹਿਬ, 08 ਮਈ (ਪੰਜਾਬੀ ਖ਼ਬਰਨਾਮਾ) : ਅਗਾਮੀ ਲੋਕ ਸਭਾ ਚੋਣਾ ਲਈ ਲੋਕ ਸਭਾ ਹਲਕਾ 08-ਫ਼ਤਹਿਗੜ੍ਹ ਸਾਹਿਬ (ਅ:ਜ:) ਤੋਂ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਅੱਜ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ…

ਏ.ਡੀ.ਸੀ. ਵੱਲੋਂ ਸ਼ਿਵਮ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 08 ਮਈ, 2024 (ਪੰਜਾਬੀ ਖ਼ਬਰਨਾਮਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ…

ਲੋਕ ਭਲਾਈ ਦੇ ਕੰਮਾਂ, ਮਾਨਵਤਾ ਦੀ ਸੇਵਾ ਅਤੇ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ: ਡਾ ਕਵਿਤਾ ਸਿੰਘ

ਫਾਜਿਲਕਾ 08 ਮਈ (ਪੰਜਾਬੀ ਖ਼ਬਰਨਾਮਾ): ਡਾ ਚੰਦਰ ਸ਼ੇਖਰ ਸਿਵਲ ਸਰਜਨ ਫ਼ਾਜਿਲਕਾ ਦੇ ਹੁਕਮਾਂ ਅਤੇ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਦੇਖ ਰੇਖ ਵਿੱਚ ਜਿਲ੍ਹਾ ਫ਼ਾਜਿਲਕਾ ਦੀਆਂ ਸਿਹਤ ਸੰਸਥਾਵਾਂ…

ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਹੋਵੇਗੀ ਸਖਤ ਕਾਰਵਾਈ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 08 ਮਈ (ਪੰਜਾਬੀ ਖ਼ਬਰਨਾਮਾ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜ਼ਮੀਨੀ ਪਾਣੀ ਦੀ ਮਹੱਤਤਾ, ਜ਼ਮੀਨ ਦੀ ਸਿਹਤ ਸੰਭਾਲ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਵਿਸ਼ੇਸ਼…

ਖਰਚਾ ਨਿਗਰਾਨ ਵੱਲੋਂ ਐੱਮ.ਸੀ.ਐੱਮ.ਸੀ. ਦਾ ਦੌਰਾ

ਫਿਰੋਜ਼ਪੁਰ, 8 ਮਈ 2024 (ਪੰਜਾਬੀ ਖ਼ਬਰਨਾਮਾ): ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਨਿਯੁਕਤ ਖਰਚਾ ਨਿਗਰਾਨ ਆਈ.ਆਰ.ਐੱਸ. ਅਧਿਕਾਰੀ ਸ੍ਰੀ ਨਗੇਂਦਰ ਯਾਦਵ ਨੇ ਅੱਜ ਨੂੰ ਮੀਡੀਆ ਸਰਟੀਫਿਕੇਸ਼ਨ ਤੇ ਨਿਗਰਾਨ…

ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 08 ਮਈ 2024 (ਪੰਜਾਬੀ ਖ਼ਬਰਨਾਮਾ): ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਨਿਯੁਕਤ ਖਰਚਾ ਨਿਗਰਾਨ ਸ੍ਰੀ ਨਗੇਂਦਰ ਯਾਦਵ ਆਈ.ਆਰ.ਐੱਸ. ਵੱਲੋਂ ਹਲਕੇ ਦੇ ਸਮੂਹ ਸਹਾਇਕ ਖਰਚਾ…

ਪਟਿਆਲਾ ‘ਚ ਕਿਸਾਨਾਂ ਤੇ ਪੁਲਿਸ ਵਿਚਾਲੇ ਟਕਰਾਅ, ਕਿਸਾਨਾਂ ਨੇ ਹਾਈਵੇ ਤੇ ਟੋਲ ਪਲਾਜ਼ਾ ਕੀਤੇ ਬੰਦ, ਮੱਚੀ ਹਾਹਾਕਾਰ

Patiala News(ਪੰਜਾਬੀ ਖ਼ਬਰਨਾਮਾ): ਰਿਆਸਤੀ ਸ਼ਹਿਰ ਪਟਿਆਲਾ ‘ਚ ਕਿਸਾਨਾਂ ਅਤੇ ਪੰਜਾਬ ਪੁਲਿਸ ਵਿਚਾਲੇ ਜ਼ਬਰਦਸਤ ਟਕਰਾਅ ਦੀ ਖਬਰ ਹੈ। ਪੁਲਿਸ ਨੇ ਇਸ ਦੌਰਾਨ ਕਈ ਕਿਸਾਨ ਆਗੂਆਂ ਅਤੇ ਕਿਸਾਨ ਬੀਬੀਆਂ ਨੂੰ ਹਿਰਾਸਤ ਵਿੱਚ ਲੈ…