ਵਿਦਿਆਰਥੀਆਂ ਨੂੰ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿੱਚ ਚੱਲ ਰਹੇ ਟੈਕਨੀਕਲ ਕੋਰਸਾਂ ਬਾਰੇ ਦਿੱਤੀ ਗਈ ਜਾਣਕਾਰੀ
ਬਟਾਲਾ, 8 ਮਈ (ਪੰਜਾਬੀ ਖ਼ਬਰਨਾਮਾ) : ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿੱਚ ਚੱਲ ਰਹੇ ਕੋਰਸਾਂ ਦੀ ਜਾਣਕਾਰੀ ਜਿਆਦਾ ਤੋਂ ਜਿਆਦਾ ਲੋਕਾਂ ਤੱਕ ਪਹੁੰਚਾਉਣ ਲਈ ਕਾਲਜ ਦੇ ਪ੍ਰਿੰਸੀਪਲ ਸ. ਦਵਿੰਦਰ ਸਿੰਘ ਭੱਟੀ ਵੱਲੋਂ ਸੰਸਥਾ ਪੱਧਰ `ਤੇ ਟੀਮਾਂ…