ਸਿਹਤ ਵਿਭਾਗ ਵੱਲੋਂ 8 ਤੋਂ 10 ਮਈ ਤੱਕ ਥੈਲਾਸੀਮੀਆ ਸਬੰਧੀ ਕੀਤਾ ਜਾਵੇਗਾ ਜਾਗਰੂਕ : ਡਾ. ਦਵਿੰਦਰਜੀਤ ਕੌਰ
ਸ੍ਰੀ ਫ਼ਤਹਿਗੜ੍ਹ ਸਾਹਿਬ, 6 ਮਈ (ਰਵਿੰਦਰ ਸਿੰਘ ਢੀਂਡਸਾ)(ਪੰਜਾਬੀ ਖ਼ਬਰਨਾਮਾ) : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਵਿੱਚ ਜਿਲੇ…