ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਦੀ ਨਿਗਰਾਨੀ ਵਿਚ ਹੋਈ-ਸਿਆਸੀ ਪਾਰਟੀਆਂ ਦੇ ਨੁੰਮਾਇੰਦੇ ਵੀ ਰਹੇ ਹਾਜ਼ਰ
ਬਰਨਾਲਾ, 2 ਮਈ(ਪੰਜਾਬੀ ਖ਼ਬਰਨਾਮਾ):ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੌਣਾਂ 2024 ਵਿੱਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀਮਤੀ…