ਨੈਸ਼ਨਲ ਲੋਕ ਅਦਾਲਤ 11 ਮਈ, 2024 ਨੂੰ ਲਗਾਈ ਜਾਏਗੀ : ਜਿਲ੍ਹਾ ਅਤੇ ਸੈਸ਼ਨ ਜ਼ੱਜ
ਫਾਜਿਲਕਾ 3 ਮਈ(ਪੰਜਾਬੀ ਖ਼ਬਰਨਾਮਾ): ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੈਡਮ ਜਤਿੰਦਰ ਕੌਰ, ਜਿਲ੍ਹਾ ਅਤੇ ਸੈਸ਼ਨ ਜੱਜ—ਕਮ—ਮਾਣਯੋਗ ਚੈਅਰਮੈਨ, ਜਿਲ੍ਹਾ…