Month: ਮਈ 2024

ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ-ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੇ ਅਧਿਆਪਕਾਂ ਨੂੰ ਦਿੱਤੀ ਮੁਬਾਰਕਬਾਦ

ਪਟਿਆਲਾ, 2 ਮਈ(ਪੰਜਾਬੀ ਖ਼ਬਰਨਾਮਾ):ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ ਐਲਾਨੇ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸੂਬੇ ਭਰ ਵਿਚ ਕੁੱਲ 320 ਵਿਦਿਆਰਥੀ ਮੈਰਿਟ ਸੂਚੀ ਵਿਚ ਆਏ ਹਨ, ਜਿਨ੍ਹਾਂ ਵਿਚੋਂ ਪਟਿਆਲਾ…

ਗਿਆਨਾ ਵਿਖੇ ਸਵੀਪ ਟੀਮ ਵੱਲੋਂ ਜਾਗਰੂਕਤ ਕੈਂਪ ਆਯੋਜਿਤ

ਤਲਵੰਡੀ ਸਾਬੋ (ਬਠਿੰਡਾ), 2 ਮਈ(ਪੰਜਾਬੀ ਖ਼ਬਰਨਾਮਾ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਤੇ ਉਪ ਮੰਡਲ ਮੈਜਿਸਟ੍ਰਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਹੇਠ ਵੋਟਰ…

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਵੱਖ ਵੱਖ ਥਾਂਵਾਂ ਤੇ ਵੋਟਰਾਂ ਜਾਗਰੂਕਤਾ ਅਭਿਆਨ ਚਲਾਇਆ ਗਿਆ

ਜਲਾਲਾਬਾਦ, 2 ਮਈ (ਪੰਜਾਬੀ ਖ਼ਬਰਨਾਮਾ):ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ…

ਜ਼ਿਲ੍ਹਾ ਚੋਣ ਅਫਸਰ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ

ਅਬੋਹਰ 2 ਮਈ(ਪੰਜਾਬੀ ਖ਼ਬਰਨਾਮਾ): ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਅੱਜ ਲੋਕ ਸਭਾ ਚੋਣਾਂ 2024 ਲਈ ਅਬੋਹਰ ਅਤੇ ਬੱਲੂਆਣਾ ਵਿਧਾਨ ਸਭਾ ਖੇਤਰਾਂ ਦੀਆਂ ਵੋਟਾਂ ਦੀ…

ਲੋਕ ਸਭਾ ਚੋਣਾਂ-2024 ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ

ਪਟਿਆਲਾ, 2 ਮਈ(ਪੰਜਾਬੀ ਖ਼ਬਰਨਾਮਾ) :ਲੋਕ ਸਭਾ ਲਈ 1 ਜੂਨ 2024 ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ,…

SC ਨੇ ਬਾਰ ਐਸੋਸੀਏਸ਼ਨ ਨੂੰ ਔਰਤਾਂ ਲਈ ਘੱਟੋ-ਘੱਟ 1/3 ਅਸਾਮੀਆਂ ਰਾਖਵੀਆਂ ਕਰਨ ਦਾ ਦਿੱਤਾ ਹੁਕਮ 

ਨਵੀਂ ਦਿੱਲੀ, 2 ਮਈ (ਪੰਜਾਬੀ ਖ਼ਬਰਨਾਮਾ) : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ (ਐੱਸ. ਸੀ. ਬੀ. ਏ.) ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਆਪਣੀ ਕਾਰਜਕਾਰੀ ਕਮੇਟੀ ‘ਚ ਔਰਤਾਂ…

Ludhiana News: ਬਿੱਟੂ ਨੇ ਕੇਂਦਰ ‘ਚ ਤੀਜੀ ਵਾਰ BJP ਸਰਕਾਰ ਬਣਨ ਦਾ ਕੀਤਾ ਦਾਅਵਾ, ਕਿਹਾ- ‘PM ਮੋਦੀ ਨੇ 10 ਸਾਲਾਂ ‘ਚ ਦੇਸ਼ ਨੂੰ ਬੁਲੰਦੀਆਂ ‘ਤੇ ਪਹੁੰਚਾਇਆ’

Ludhiana News(ਪੰਜਾਬੀ ਖ਼ਬਰਨਾਮਾ): ਲੁਧਿਆਣਾ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਚੋਣ ਪ੍ਰਚਾਰ ਦੇ ਵਿੱਚ ਲੱਗੇ ਹੋਏ ਹਨ। ਚੋਣ ਪ੍ਰਚਾਰ ਦੇ ਵਿੱਚ ਤੇਜ਼ੀ ਲਿਆਉਂਦੇ ਹੋਏ ਸ਼ਿਵ ਪੂਰੀ, ਸ਼ਿਵਾਜੀ ਨਗਰ,…

ਹਲਕਾ ਬੱਲੂਆਣਾ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਦੀਆਂ ਬਰੂਹਾਂ ’ਤੇ ਪਹੁੰਚੀ ਟੀਮ ਸਵੀਪ

ਬੱਲੂਆਣਾ 2 ਮਈ(ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਧਿਕਾਰੀ ਡਾ ਸੇਨੂੰ ਦੁੱਗਲ ਵੱਲੋਂ ਹਲਕਾ ਬੱਲੂਆਣਾ -82 ਵਿਖੇ ਲੋਕ ਸਭਾ ਚੋਣਾਂ 2024 ਵਿੱਚ 100 ਫੀਸਦੀ ਵੋਟ ਪ੍ਰਤੀਸ਼ਤਤਾ ਕਰਨ ਦੇ ਮੰਤਵ ਨਾਲ ਸਹਾਇਕ ਰਿਟਰਨਿੰਗ ਅਫ਼ਸਰ…

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਮੁਕਤਸਰ ਸਾਹਿਬਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਸਲਾ ਜਮ੍ਹਾਂ ਕਰਵਾਉਣ ਲਈ ਸਕਰੀਨਿੰਗ ਕਮੇਟੀ ਦਾ ਗਠਨ

ਸ੍ਰੀ ਮੁਕਤਸਰ ਸਾਹਿਬ 2 ਮਈ(ਪੰਜਾਬੀ ਖ਼ਬਰਨਾਮਾ):ਸ੍ਰੀ ਹਰਪ੍ਰੀਤ ਸਿੰਘ ਸੂਦਨ ਜਿਲ੍ਹਾ ਚੋਣ ਅਫਸਰ—ਕਮ— ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ—2024 ਦੇ ਮੱਦੇਨਜਰ ਭਾਰਤ ਚੋਣ ਕਮਿਸ਼ਨ…

ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ-ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ-ਲਿਫਟਿੰਗ ਹੋਰ ਤੇਜ਼ ਕਰਨ ਦੀ ਕੀਤੀ ਹਦਾਇਤ

ਫਾਜ਼ਿਲਕਾ 2 ਮਈ(ਪੰਜਾਬੀ ਖ਼ਬਰਨਾਮਾ):ਸ੍ਰੀ ਮਨਵੇਸ਼ ਸਿੰਘ ਸਿੱਧੂ ਆਈ ਏਐਸ ਐਡਮਿਨਿਸਟ੍ਰੇਟਿਵ ਸਕੱਤਰ ਲੇਬਰ ਵਿਭਾਗ ਜੋ ਕਿ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਵੀ ਹਨ ਨੇ ਅੱਜ ਜ਼ਿਲ੍ਹੇ ਦਾ ਦੌਰਾ ਕਰਕੇ ਕਣਕ ਖਰੀਦ…