ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੀ ਹਾਜ਼ਰੀ ਵਿੱਚ ਹੋਈ ਸਾਰੀ ਪ੍ਰਕ੍ਰਿਆ
ਤਰਨ ਤਾਰਨ, 02 ਮਈ(ਪੰਜਾਬੀ ਖ਼ਬਰਨਾਮਾ):ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ 2024 ਵਿੱਚ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ (ਈ. ਵੀ. ਐੱਮਜ਼ ਤੇ ਵੀਵੀਪੈਟ) ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਜ਼ਿਲ੍ਹਾ…