Month: ਜੁਲਾਈ 2024

Jalalabad: ਹਸਪਤਾਲ ‘ਚ ਸਿੱਖ ਪਰਿਵਾਰ ‘ਤੇ 10-12 ਨੌਜਵਾਨਾਂ ਵੱਲੋਂ ਕ੍ਰਿਪਾਨਾਂ ਨਾਲ ਹਮਲਾ

(ਪੰਜਾਬੀ ਖਬਰਨਾਮਾ):ਜਲਾਲਾਬਾਦ ਦੇ ਸ੍ਰੀ ਮੁਕਤਸਰ ਸਾਹਿਬ ਨੈਸ਼ਨਲ ਹਾਈਵੇ ‘ਤੇ ਇੱਕ ਨਿੱਜੀ ਹਸਪਤਾਲ ਤੋਂ ਗੁੰਡਾਗਰਦੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਜਿੱਥੇ 10 ਤੋਂ 12  ਨੌਜਵਾਨਾਂ ਵੱਲੋਂ ਇੱਕ ਪਰਿਵਾਰ ‘ਤੇ ਹਮਲਾ ਕਰ…

ਫਰੀਦਕੋਟ ‘ਚ ਚੱਲਦੀ ਕਾਰ ਉਤੇ ਡਿੱਗਾ ਦਰੱਖਤ, ਪੇਪਰ ਦੇਣ ਜਾ ਰਹੀ ਵਿਦਿਆਰਥਣ ਦੀ ਮੌਤ

(ਪੰਜਾਬੀ ਖਬਰਨਾਮਾ):ਫਰੀਦਕੋਟ ਵਿਚ ਚੱਲਦੀ ਕਾਰ ਉਤੇ ਦਰੱਖਤ ਡਿੱਗ ਗਿਆ। ਇਸ ਹਾਦਸੇ ਵਿਚ 13 ਸਾਲਾ ਵਿਦਿਅਰਥਣ ਦੀ ਮੌਤ ਹੋ ਗਈ ਹੈ। ਜਾਣਕਾਰੀ ਮਿਲੀ ਹੈ ਕਿ ਵਿਦਿਆਰਥਣ 2000 ਰੁਪਏ ਮਹੀਨਾ ਮਿਲਣ ਵਾਲੇ…

ਵਿੰਬਲਡਨ ਤੋਂ ਪਰਤੇ ਸਿਧਾਰਥ-ਕਿਆਰਾ, ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ‘ਚ ਸ਼ਾਮਲ ਹੋਣ ਲਈ ਦਿਖਾਇਆ ਜੋਸ਼

(ਪੰਜਾਬੀ ਖਬਰਨਾਮਾ):ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਆਖਰਕਾਰ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਅੱਜ ਮੁੰਬਈ ਵਾਪਸ ਆ ਗਏ ਹਨ। ਉਹ ਏਅਰਪੋਰਟ ‘ਤੇ ਕੈਜ਼ੂਅਲ ਲੁੱਕ ‘ਚ…

ਸ਼ਹੀਦ ਕੈਪਟਨ ਅੰਸ਼ੂਮਨ ਸਿੰਘ ਦੇ ਮਾਪਿਆਂ ਦੇ ਦੋਸ਼-‘ਨੂੰਹ ਸਭ ਕੁਝ ਲੈ ਕੇ ਪੇਕੇ ਚਲੀ ਗਈ, ਸਾਡੇ ਕੋਲ ਬੱਸ ਫੋਟੋ ਬਚੀ’

ਸ਼ਹੀਦ ਪੁੱਤਰ ਨੂੰ ਭਾਰਤ ਦਾ ਦੂਜਾ ਸਭ ਤੋਂ ਵੱਡਾ ਸ਼ਾਂਤੀਕਾਲੀਨ ਵੀਰਤਾ ਪੁਰਸਕਾਰ ਕੀਰਤੀ ਚੱਕਰ ਮਿਲਣ ਤੋਂ ਕੁਝ ਦਿਨ ਬਾਅਦ ਕੈਪਟਨ ਅੰਸ਼ੂਮਨ ਸਿੰਘ ਦੇ ਮਾਪਿਆਂ ਨੇ ਭਾਰਤੀ ਫੌਜ ਦੀ ‘ਨੇਕਸਟ ਆਫ…

ਹਰ ਸਾਲ 25 ਜੂਨ ਨੂੰ ਸੰਵਿਧਾਨ ਹੱਤਿਆ ਦਿਵਸ ਵਜੋਂ ਮਨਾਉਣ ਦਾ ਐਲਾਨ… ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ, ਜਾਣੋ ਕਾਰਨ

ਨਵੀਂ ਦਿੱਲੀ(ਪੰਜਾਬੀ ਖਬਰਨਾਮਾ):– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਹੁਣ ਹਰ ਸਾਲ 25 ਜੂਨ ਨੂੰ ਸੰਵਿਧਾਨ ਹੱਤਿਆ ਦਿਵਸ ਮਨਾਇਆ ਜਾਵੇਗਾ। ਮਨ ਵਿੱਚ ਇਹ ਸਵਾਲ ਉੱਠਣਾ…

ਦੁਪਹਿਰ ਵੇਲੇ ਭੂਚਾਲ ਦੇ ਤੇਜ਼ ਝਟਕੇ, ਘਰਾਂ ਵਿਚੋਂ ਬਾਹਰ ਨਿਕਲੇ ਲੋਕ…

(ਪੰਜਾਬੀ ਖਬਰਨਾਮਾ):ਕਸ਼ਮੀਰ ਵਿਚ ਦੁਪਹਿਰ ਵੇਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੁਪਹਿਰ ਕਰੀਬ 12:26 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਸ਼ੀਤਲੂ ਤੋਂ 3 ਕਿਲੋਮੀਟਰ ਦੂਰ…

ਸਵਾਤੀ ਮਾਲੀਵਾਲ ਮਾਮਲਾ: ਦਿੱਲੀ ਹਾਈ ਕੋਰਟ ਨੇ ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ

(ਪੰਜਾਬੀ ਖਬਰਨਾਮਾ):ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈ ਕੋਰਟ ਨੇ ਬਿਭਵ ਕੁਮਾਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।…

Gold and Silver: ਅੱਜ ਫਿਰ ਮਹਿੰਗਾ ਹੋਇਆ ਸੋਨਾ ਤਾਂ ਚਾਂਦੀ ਦੇ ਵੀ ਵੱਧ ਗਏ ਰੇਟ, ਜਾਣੋ ਆਪਣੇ ਸ਼ਹਿਰ ‘ਚ ਸੋਨੋ ਦੀ ਕੀਮਤ

Gold and Silver Price(ਪੰਜਾਬੀ ਖਬਰਨਾਮਾ): ਅੱਜ 12 ਜੁਲਾਈ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲਿਆ ਹੈ। ਪਿਛਲੇ ਕੁਝ ਦਿਨਾਂ ਤੋਂ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਦੇਖਣ…

ਸ਼ੰਭੂ ਬਾਰਡਰ ਉਤੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ…

(ਪੰਜਾਬੀ ਖਬਰਨਾਮਾ):ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਸਰਕਾਰ ਵੱਲੋਂ ਬੰਦ ਕੀਤੇ ਹਾਈਵੇਅ ਬਾਰੇ ਸੁਪਰੀਮ ਕੋਰਟ ਨੇ ਵੱਡੀ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਆਖਿਆ ਹੈ ਕਿ ਸਰਕਾਰ ਹਾਈਵੇਅ…

Amritpal Singh Brother Drugs Case: MP ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਗ੍ਰਿਫ਼ਤਾਰੀ ’ਤੇ ਬੋਲਿਆ ਪਰਿਵਾਰ, ਕਿਹਾ- ਸਾਨੂੰ ਬਦਨਾਮ ਕਰਨ ਦੀ ਸਾਜ਼ਿਸ਼

 Amritpal Singh Brother Drugs Case(ਪੰਜਾਬੀ ਖਬਰਨਾਮਾ): ਜਲੰਧਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ (ਨਸ਼ੇ) ਸਮੇਤ ਗ੍ਰਿਫਤਾਰ ਕੀਤਾ ਹੈ।…