ਮਾਨਸੂਨ ਦੌਰਾਨ ਹੜ੍ਹਾਂ ਦੀ ਸਥਿਤੀ ‘ਚ ਪ੍ਰਭਾਵਿਤ ਇਲਾਕਿਆਂ ਵਿਖੇ ਬਚਾਅ ਕਾਰਜਾਂ ਦੇ ਪ੍ਰਬੰਧਾਂ ਦੀ ਸਮੀਖਿਆ ਹੋਈ
5 ਜੁਲਾਈ (ਪੰਜਾਬੀ ਖਬਰਨਾਮਾ):ਮਾਨਸੂਨ ਦੌਰਾਨ ਜ਼ਿਲ੍ਹਾ ਰੂਪਨਗਰ ਵਿਖੇ ਕਿਸੇ ਵੀ ਤਰ੍ਹਾਂ ਦੀ ਹੜ੍ਹਾਂ ਦੀ ਸਥਿਤੀ ਵਿਚ ਪ੍ਰਭਾਵਿਤ ਇਲਾਕਿਆਂ ਵਿਖੇ ਰਣਨੀਤਕ ਢੰਗ ਨਾਲ ਬਚਾਅ ਕਾਰਜਾਂ ਦੇ ਪ੍ਰਬੰਧਾਂ ਨੂੰ ਯਕੀਨੀ ਕਰਨ ਲਈ…