29 ਜੁਲਾਈ ਤੋਂ 03 ਅਗਸਤ 2024 ਤੱਕ ਮਾਨਯੋਗ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨਜ਼ ਜੱਜ
03 ਜੁਲਾਈ (ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ ਸ੍ਰੀ ਕੰਵਲਜੀਤ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮਿਤੀ 29 ਜੁਲਾਈ, 2024 ਤੋਂ ਮਿਤੀ 03 ਅਗਸਤ, 2024 ਤੱਕ…