ਐਸ.ਐਸ.ਐਆਈ ਖਿਲਾਫ਼ ਰਿਸ਼ਵਤ ਦੇ ਦੋਸ਼ ‘ਤੇ ਵਿਜੀਲੈਂਸ ਐਕਸ਼ਨ
03 ਜੁਲਾਈ (ਪੰਜਾਬੀ ਖ਼ਬਰਨਾਮਾ):ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਡਵੀਜ਼ਨ ਨੰਬਰ 5, ਲੁਧਿਆਣਾ ਸ਼ਹਿਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਰਨਜੀਤ ਸਿੰਘ ਵਿਰੁੱਧ 2,70,000…